ਹੋਟਲ ਸੰਚਾਲਕ ਵਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ’ਚ ਇਕ ਲੜਕੀ ਸਮੇਤ 2 ਖ਼ਿਲਾਫ਼ ਮਾਮਲਾ ਦਰਜ
ਅੰਮ੍ਰਿਤਸਰ, 21 ਅਕਤੂਬਰ (ਰੇਸ਼ਮ ਸਿੰਘ)-ਇਥੇ ਬੀ. ਡਵੀਜ਼ਨ ਖੇਤਰ ’ਚ ਇਕ ਹੋਟਲ ਸੰਚਾਲਕ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ’ਚ ਪੁਲਿਸ ਵਲੋਂ ਇਕ ਲੜਕੀ ਸਮੇਤ 2 ਖ਼ਿਲਾਫ਼ ਆਤਮ ਹਤਿਆ ਲਈ ਮਜ਼ਬੂਰ ਕਰਨ ਦੇ ਦੋਸ਼ਾਂ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।
ਅਜੀਤ ਡੈਸਕ
22-10-2026