25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਰੇਲਵੇ ਬੋਰਡ ਦੇ ਮੈਂਬਰ (ਇਨਫਰਾਸਟ੍ਰੱਕਚਰ) ਵਿਵੇਕ ਕੁਮਾਰ ਗੁਪਤਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 24 ਅਕਤੂਬਰ (ਜਸਵੰਤ ਸਿੰਘ ਜੱਸ)-ਰੇਲਵੇ ਬੋਰਡ ਨਵੀਂ ਦਿੱਲੀ ਦੇ ਮੈਂਬਰ (ਇਨਫਰਾਸਟ੍ਰੱਕਚਰ) ਸ੍ਰੀ ਵਿਵੇਕ ਕੁਮਾਰ ਗੁਪਤਾ ਅੱਜ ਸ਼ਾਮ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਰੇਲਵੇ ਦੇ ਡੀ.

ਅਜੀਤ ਡੈਸਕ 25-10-2026
ਅੰਮ੍ਰਿਤਸਰ, 24 ਅਕਤੂਬਰ (ਜਸਵੰਤ ਸਿੰਘ ਜੱਸ)-ਰੇਲਵੇ ਬੋਰਡ ਨਵੀਂ ਦਿੱਲੀ ਦੇ ਮੈਂਬਰ (ਇਨਫਰਾਸਟ੍ਰੱਕਚਰ) ਸ੍ਰੀ ਵਿਵੇਕ ਕੁਮਾਰ ਗੁਪਤਾ ਅੱਜ ਸ਼ਾਮ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਰੇਲਵੇ ਦੇ ਡੀ.ਆਰ.ਐਮ. ਫਿਰੋਜ਼ਪੁਰ ਸ੍ਰੀ ਸੰਜੀਵ ਕੁਮਾਰ ਅਤੇ ਉੱਤਰੀ ਰੇਲਵੇ ਦੇ ਅਧਿਕਾਰੀ ਸੈਲੇਸ਼ ਕੁਮਾਰ ਮਿਸ਼ਰਾ ਤੇ ਸੁਮਿੱਤ ਕੁਮਾਰ ਖੁੱਲਰ ਵੀ ਨਾਲ ਸਨ। ਦਰਸ਼ਨ ਕਰਨ ਉਪ੍ਰੰਤ ਸ੍ਰੀ ਵਿਵੇਕ ਕੁਮਾਰ ਗੁਪਤਾ ਨੂੰ ਸੂਚਨਾ ਕੇਂਦਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ, ਸੂਚਨਾ ਕੇਂਦਰ ਦੇ ਅਧਿਕਾਰੀਆਂ ਤਜਿੰਦਰ ਪਾਲ ਸਿੰਘ ਤੇ ਜਰਮਨਜੀਤ ਸਿੰਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਸੁੰਦਰ ਮਾਡਲ ਅਤੇ ਧਾਰਿਮਕ ਪੁਸਤਕਾਂ ਭੇਟ ਕਰਕੇ ਸਨਮਾਨ ਕੀਤਾ ਗਿਆ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ’ਵਰਸਿਟੀ ਵਿਖੇ ਡੱਚ ਮਾਹਿਰ ਮਿਕ ਵਾਲਵਿਸ਼ ਵਲੋਂ ਵਿਦਿਆਰਥੀਆਂ ਨਾਲ ਗੱਲਬਾਤ ਅਗਲੀ ਖ਼ਬਰ ਅਜੀਤ ਵਿਦਿਆਲਿਆ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਦੌਰਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।