ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਦੇਵੇ ਪੰਜਾਬ ਸਰਕਾਰ– ਭਾਈ ਦਿਲਬਾਗ ਸਿੰਘ ਖ਼ਾਲਸਾ
ਸੁਲਤਾਨਵਿੰਡ, 25 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸਮਾਜ ਸੇਵੀ ਅਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਗੁਰਸਿੱਖ ਭਾਈ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਜੇਕਰ ਸਰਕਾਰ ਵਲੋਂ ਇਸ ਮਾਮਲੇ ਵਿਚ ਇਨਸਾਫ਼ ਨਾ ਦਿੱਤਾ ਗਿਆ ਤਾਂ ਜਥਾ ਸਿਰਲੱਥ ਖਾਲਸਾ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗਾ।
ਗੱਲਬਾਤ ਦੌਰਾਨ ਭਾਈ ਦਿਲਬਾਗ ਸਿੰਘ ਖ਼ਾਲਸਾ
26-10-2026