03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਹਨੂਮਾਨ ਅੰਸ਼ ਫ਼ਿਲਮ ਦਿਖਾਈ

ਅੰਮ੍ਰਿਤਸਰ, 2 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਹਨੂਮਾਨ ਅੰਸ਼ ਫਿਲਮ ਦਿਖਾਈ ਗਈ। ਇਸ ਸਬੰਧੀ ਸਕੂਲ ਡਾਇਰੈਕਟਰ ਪ੍ਰਿੰਸੀਪਲ ਰਮਾ ਮਹਾਜਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਛੇਵੀਂ ਤੋਂ ਅੱਠਵੀਂ ਜਮਾਤ ਦੇ ਲਗਭਗ 250 ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹਨੁਮਾਨ ਅੰਸ਼ ਫ਼ਿਲਮ ਦਿਖਾਈ ਗਈ ਹੈ।

ਅਜੀਤ ਡੈਸਕ 03-11-2026
ਅੰਮ੍ਰਿਤਸਰ, 2 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਹਨੂਮਾਨ ਅੰਸ਼ ਫਿਲਮ ਦਿਖਾਈ ਗਈ। ਇਸ ਸਬੰਧੀ ਸਕੂਲ ਡਾਇਰੈਕਟਰ ਪ੍ਰਿੰਸੀਪਲ ਰਮਾ ਮਹਾਜਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਛੇਵੀਂ ਤੋਂ ਅੱਠਵੀਂ ਜਮਾਤ ਦੇ ਲਗਭਗ 250 ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹਨੁਮਾਨ ਅੰਸ਼ ਫ਼ਿਲਮ ਦਿਖਾਈ ਗਈ ਹੈ। ਪ੍ਰਿੰ: ਰਮਾ ਮਹਾਜਨ ਨੇ ਕਿਹਾ ਕਿ ਬੱਚਿਆਂ ਨੂੰ ਇਹ ਮੂਵੀ ਦਿਖਾਉਣ ਦਾ ਮਕਸਦ ਇਤਿਹਾਸ ਤੋਂ ਜਾਣੂ ਕਰਵਾਉਣਾ ਅਤੇ ਧਾਰਮਿਕ ਸ਼ਖ਼ਸੀਅਤਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੋ ਦੇਖਦੇ ਹਨ ਉਹ ਜਲਦੀ ਸਿੱਖਦੇ ਹਨ, ਜਿਸ ਲਈ ਸਮਾਜ ਨੂੰ ਸਹੀ ਦਿਸ਼ਾ ਤੇ ਦਸ਼ਾ ਦਿਖਾਉਣ ਲਈ ਅਜਿਹੀਆਂ ਫ਼ਿਲਮਾਂ ਬਣਾਉਣੀਆਂ ਚਾਹੀਦੀਆਂ ਹਨ, ਜੋ ਇੱਕ ਚੰਗਾ ਸੰਦੇਸ਼ ਦਿੰਦੀਆਂ ਹਨ। ਇਸ ਦੌਰਾਨ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਅਤੇ ਦੁਪਿਹਰ ਦਾ ਖਾਣਾ ਵੀ ਖੁਆਇਆ ਗਿਆ।
ਪਿਛਲੀ ਖ਼ਬਰ ਐਕਸੈਲਸਮ ਹਾਈ ਸਕੂਲ ਵਿਖੇ ਹੈਲੋਵੀਨ ਦਿਵਸ ਮਨਾਇਆ ਅਗਲੀ ਖ਼ਬਰ ਸ਼ਹਿਰ ’ਚ ਨਾਜਾਇਜ਼ ਪਟਾਕੇ ਬਣਾਉਣ ਦੀਆਂ ਮਿਲ ਰਹੀਆਂ ਸੂਚਨਾਵਾਂ ਉਪੰਰਤ ਪੁਲਿਸ ਹੋਈ ਸਖ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।