ਪਿੰਡ ਸੁਲਤਾਨਵਿੰਡ ਵਿਖੇ ਏ. ਸੀ. ਪੀ. ਪ੍ਰੀਤਇੰਦਰ ਸਿੰਘ ਵਲੋਂ ਕਬੱਡੀ ਖਿਡਾਰੀ ਸਨਮਾਨਿਤ, ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ
ਸੁਲਤਾਨਵਿੰਡ, 2 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿੰਡ ਸੁਲਤਾਨਵਿੰਡ ਵਿਖੇ ਸੁਲਤਾਨਵਿੰਡ ਸਪੋਰਟਸ ਕਲੱਬ ਵਲੋਂ ਕਰਵਾਏ ਗਏ ਕਬੱਡੀ ਟੂਰਨਾਮੈਂਟ ਦੌਰਾਨ ਏ. ਸੀ.
ਖਿਡਾਰੀਆ ਨੂੰ ਸਨਮਾਨਿਤ ਕਰਦੇ ਹੋਏ ਏ. ਸੀ. ਪੀ. ਪ੍ਰੀਤਇੰਦਰ, ਇਸ: ਰਵੀ ਕੁਮਾਰ, ਭਾਈ ਦਿਲਬਾਗ ਸਿੰਘ ਖਾਲਸਾ, ਅਰਜੁਨ ਸਿੰਘ, ਕਰਨਬੀਰ ਸਿੰਘ ਆਦਿ। ਤਸਵੀਰ : ਗੁਰਨਾਮ ਸਿੰਘ ਬੁੱਟਰ
03-11-2026