04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸੀਨੀਅਰ ਪੰਜਾਬ ਸਟੇਟ ਤਲਵਾਰਬਾਜ਼ੀ ’ਚ ਭਾਗ ਲੈਣ ਜਾ ਰਹੀਆਂ ਟੀਮਾਂ ਨੂੰ ਜਿੱਤ ਲਈ ਕੀਤਾ ਪ੍ਰੇਰਿਤ

ਅੰਮ੍ਰਿਤਸਰ, 3 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪਟਿਆਲਾ ਵਿਖੇ ਹੋ ਰਹੀ ਸੀਨੀਅਰ ਸਟੇਟ ਤਲਵਾਰਬਾਜ਼ੀ ਚੈਂਪੀਅਨਸ਼ਿਪ ਲਈ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਲੜਕੇ ਅਤੇ ਲੜਕੀਆਂ ਦੀਆਂ ਤਲਵਾਰਬਾਜ਼ੀ ਟੀਮਾਂ ਨੂੰ ਚੜ੍ਹਦੀ ਕਲਾ ’ਚ ਰਹਿਕੇ ਜਿੱਤਾਂ ਪ੍ਰਾਪਤ ਕਰਨ ਲਈ ਅਸ਼ੀਰਵਾਦ ਦੇਣ ਹਿੱਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਬਹੁ ਮੰਤਵੀ ਖੇਡ ਹਾਲ ਵਿਚ ਅੰਮ੍ਰਿਤਸਰ ਜ਼ਿਲ੍ਹਾ ਤਲਵਾਰਬਾਜ਼ੀ ਐਸੋਸੀਏਸ਼ਨ ਦੇ ਪ੍ਰਧਾਨ ਜਸਵੰਤ ਸਿੰਘ ਢਿੱਲੋਂ, ਜਨਰਲ ਸਕੱਤਰ ਪ੍ਰੋ: ਨਿਰਮਲ ਸਿੰਘ ਰੰਧਾਵਾ ਗੁਰੂ ਕੀ ਵਡਾਲੀ-ਛੇਹਰਟਾ, ਸੀਨੀ: ਮੀਤ ਪ੍ਰਧਾਨ ਧੰਨਜੀਤ ਸਿੰਘ ਰਾਜਾਜੰਗ, ਸਹਾਇਕ ਸਕੱਤਰ ਪਰਮਜੀਤ ਸਿੰਘ ਤੇਗ, ਮੈਂਬਰ ਪਸ਼ੌਰਾ ਸਿੰਘ ਧਾਰੀਵਾਲ ਪਹੁੰਚੇ। ਅੰਮ੍ਰਿਤਸਰ ਜ਼ਿਲ੍ਹਾ ਤਲਵਾਰਬਾਜ਼ੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਪ੍ਰੋ: ਨਿਰਮਲ ਸਿੰਘ ਰੰਧਾਵਾ ਗੁਰੂ ਕੀ ਵਡਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਤਲਵਾਰਬਾਜ਼ੀ ਦੇ ਤਿੰਨਾਂ ਈਂਵਟਸ ਇਪੀ, ਫੌਇਲ ਅਤੇ ਸੇਬਰ ਤੋਂ ਇਲਾਵਾ ਤਿੰਨਾਂ ਈਂਵਟਸ ਦੇ ਵਿਅਕਤੀਗਤ ਮੁਕਾਬਲਿਆਂ ਵਿੱਚ ਵੀ ਭਾਗ ਲੈਣਗੀਆਂ।

ਅਜੀਤ ਡੈਸਕ 04-11-2026

ਪਿਛਲੀ ਖ਼ਬਰ ਡਾ. ਕਿਰਨ ਖੰਨਾ ਨੇ ‘ਲੇਖਕ ਪਿੰਡ’ ’ਚ ਕਰਵਾਏ ਅੰਤਰਰਾਸ਼ਟਰੀ ਸੱਭਿਆਚਾਰ, ਸਾਹਿਤ ਤੇ ਕਲਾ ਉਤਸਵ ’ਚ ਹਿੱਸਾ ਲਿਆ ਅਗਲੀ ਖ਼ਬਰ ਗੁਰਦਾਸਪੁਰ ਦੀ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਰੈਲੀ ’ਚ ਸ਼ਾਮਿਲ ਹੋਣ ਲਈ ਅੰਮ੍ਰਿਤਸਰ ਤੋਂ ਸੈਂਕੜੇ ਵਾਹਨਾਂ ’ਤੇ ਹਜ਼ਾਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।