ਮੋਬਾਈਲ ਵਿੰਗ ਅੰਮ੍ਰਿਤਸਰ ਵਲੋਂ ਰੇਲਵੇ ਸਟੇਸ਼ਨ ’ਤੇ ਵੱਡੀ ਕਾਰਵਾਈ ਗੁਪਤ ਸੂਚਨਾ ’ਤੇ ਤੰਬਾਕੂ ਦੇ 28 ਨੱਗ ਕੀਤੇ ਜ਼ਬਤ
ਅੰਮ੍ਰਿਤਸਰ, 3 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਮੋਬਾਈਲ ਵਿੰਗ ਅੰਮ੍ਰਿਤਸਰ ਵਲੋਂ ਰੇਲਵੇ ਸਟੇਸ਼ਨ ’ਤੇ ਵੱਡੀ ਕਾਰਵਾਈ ਕਰਦੇ ਹੋਏ ਤੰਬਾਕੂ ਦੇ 28 ਨੱਗ ਜ਼ਬਤ ਕੀਤੇ ਹਨ। ਜਾਣਕਾਰੀ ਮੁਤਾਬਕ ਸੰਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਯੂ.
ਅਜੀਤ ਡੈਸਕ
04-11-2026