ਸ੍ਰੀ ਰਾਮ ਸੋਸ਼ਲ ਵੈਲਫੇਅਰ ਸੁਸਾਇਟੀ ਨੇ ਨਵ-ਨਿਯੁਕਤ ਸਬ ਰਜਿਸਟਰਾਰ ਅੰਕੁਸ਼ ਤੇ ਵਿਕਾਸ ਗੁਪਤਾ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਰਾਮ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ. ਪੰਜਾਬ ਦੇ ਪ੍ਰਧਾਨ ਮੰਗਤ ਰਾਮ ਸਿਲ੍ਹੀ ਐਡਵੋਕੇਟ ਦੀ ਅਗਵਾਈ ’ਚ ਨਵਨਿਯੁਕਤ ਸਬ ਰਜਿਸਟਰਾਰ ਅੰਮ੍ਰਿਤਸਰ-1 ਅੰਕੁਸ਼ ਅਤੇ ਸਬ ਰਜਿਸਟਰਾਰ ਵਿਕਾਸ ਗੁਪਤਾ ਨੂੰ ਸਨਮਾਨਿਤ ਕੀਤਾ।
ਅਜੀਤ ਡੈਸਕ
16-11-2026