15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਕਬੱਡੀ ਕੱਪ ਪ੍ਰੋਗਰਾਮ ਲਈ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੂੰ ਸੱਦਾ ਪੱਤਰ ਦਿੱਤਾ

ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਗੋਪੀ ਨਿਜਰ ਸਿੰਘ ਦੀ ਯਾਦ ’ਚ ਇਕ ਰੋਜ਼ਾ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਬੰਧਕਾਂ ਵਲੋਂ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੂੰ ਇਸ ਦਾ ਸੱਦਾ ਪੱਤਰ ਦਿੱਤਾ ਗਿਆ।

ਅਜੀਤ ਡੈਸਕ 16-11-2026
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਗੋਪੀ ਨਿਜਰ ਸਿੰਘ ਦੀ ਯਾਦ ’ਚ ਇਕ ਰੋਜ਼ਾ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਬੰਧਕਾਂ ਵਲੋਂ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੂੰ ਇਸ ਦਾ ਸੱਦਾ ਪੱਤਰ ਦਿੱਤਾ ਗਿਆ। ਗੱਲਬਾਤ ਕਰਦੇ ਹੋਏ ਬਾਲਕ੍ਰਿਸ਼ਨ ਸ਼ਰਮਾ ਨੇ ਕਿਹਾ ਕਿ ਇਹ ਕਬੱਡੀ ਕੱਪ 23 ਨਵੰਬਰ ਦਿਨ ਸੋਮਵਾਰ ਗਲੋਬਲ ਸਿਟੀ ਨਜ਼ਦੀਕ ਲਿਲੀ ਰਿਜੋਰਟ ਸਾਹਮਣੇ ਆਰਮੀ ਕੈਂਟ ਅੰਮ੍ਰਿਤਸਰ ਵਿਖੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਬੱਡੀ ਕੱਪ ਕਰਵਾਉਣ ਲਈ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ । ਇਸ ਮੌਕੇ ਬਾਬਾ ਮੇਜਰ ਸਿੰਘ ਸੋਢੀ (ਦਸ਼ਮੇਸ਼ ਤਰਨਾ ਦਲ), ਸੰਦੀਪ ਸਿੰਘ ਨਿੱਜਰ, ਮਨਦੀਪ ਮਨੀ ਬਾਠ, ਮੈਡਮ ਵਿਮੀ, ਸ਼ਿਵਾਨੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਐਜ਼ੂਕੇਸ਼ਨਲ ਸੁਸਾਇਟੀ ਦੇ ਦੀਪ ਮਿਹਰ ਕੰਪਲੈਕਸ ਵਿਖੇ ਲੋੜਵੰਦ ਲੜਕੀਆਂ ਲਈ ਮੁਫ਼ਤ ਕੰਪਿਊਟਰ ਸਿਖਲਾਈ ਅਕੈ... ਅਗਲੀ ਖ਼ਬਰ ਡੀ. ਏ. ਵੀ. ਕਾਲਜ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।