22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸਕੂਲ ਨੂੰ ਆਰ. ਓ. ਸਿਸਟਮ ਤੇ ਵਿਦਿਆਰਥੀਆਂ ਨੂੰ ਸਕੂਲ ਬੈਗ ਅਤੇ ਪਾਣੀ ਦੀਆਂ ਬੋਤਲਾਂ ਵੰਡੀਆਂ

ਅੰਮ੍ਰਿਤਸਰ, 22 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੀ. ਐੱਨ.

ਵਿਦਿਆਰਥੀਆਂ ਨੂੰ ਸਕੂਲ ਬੈਗ ਅਤੇ ਪਾਣੀ ਦੀਆਂ ਬੋਤਲਾਂ ਵੰਡਣ ਮੌਕੇ ਹਾਜ਼ਰ ਖੇਤਰੀ ਮੈਨੇਜਰ ਅਸ਼ੀਸ਼ ਗਾਂਧੀ ਤੇ ਹੋਰ। ਅਜੀਤ ਤਸਵੀਰ 23-11-2026
ਅੰਮ੍ਰਿਤਸਰ, 22 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੀ. ਐੱਨ. ਬੀ. ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਤਲਵੰਡੀ ਖੁਮਾਣ ਵਿਖੇ ਆਰ. ਓ. ਸਿਸਟਮ ਦਾਨ ਕੀਤਾ ਅਤੇ ਵਿਦਿਆਰਥੀਆਂ ਨੂੰ ਸਕੂਲ ਬੈਗ ਅਤੇ ਪਾਣੀ ਦੀਆਂ ਬੋਤਲਾਂ ਵੰਡੀਆਂ। ਇਸ ਮੌਕੇ ਖੇਤਰੀ ਮੈਨੇਜਰ ਅਸ਼ੀਸ਼ ਗਾਂਧੀ ਨੇ ਕਿਹਾ ਕਿ ਸਿੱਖਿਆ ਲਈ ਜ਼ਰੂਰੀ ਸਹੂਲਤਾਂ ਪ੍ਰਦਾਨ ਕਰਨਾ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਸਮਾਜ ਪ੍ਰਤੀ ਸਾਡੀ ਜ਼ਿੰਮੇਵਾਰੀ ਹੈ। ਦੀਪਕ ਸ੍ਰੀਵਾਸਤਵ ਸਹਾਇਕ ਜਨਰਲ ਮੈਨੇਜਰ ਅਤੇ ਅਪਰਨਾ ਸ਼ਰਮਾ ਲੀਡ ਜ਼ਿਲ੍ਹਾ ਮੈਨੇਜਰ ਆਦਿ ਮੌਜੂਦ ਸਨ ।
ਪਿਛਲੀ ਖ਼ਬਰ ਪਿੰਡ ਕੋਹਾਲੀ ਤੋਂ ਅੱਜ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ -ਏਸ਼ੀਆ ਕੱਪ ਰਾਈਜ਼ਿੰਗ ਸਟਾਰਜ਼ 2026- ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।