24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਅਜੀਤ ਵਿਦਿਆਲਿਆ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਡਾਇਰੈਕਟਰ ਪ੍ਰਿੰਸੀਪਲ ਰਮਾ ਮਹਾਜਨ ਦੀ ਅਗਵਾਈ ਹੇਠ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਇਸ ਸਮਾਗਮ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਗਾਇਨ ਕਰਕੇ ਕੀਤੀ ਉਪਰੰਤ ਵਿਦਿਆਰਥੀਆਂ ਨੇ ਗੁਰੂ ਸਾਹਿਬ ਜੀ ਦੇ ਜੀਵਨ ਬਾਰੇ ਜਾਣਕਾਰੀ ਸਾਂਝੀ ਕੀਤੀ। ਪ੍ਰਿੰ: ਰਮਾ ਮਹਾਜਨ ਨੇ ਦੱਸਿਆ ਕਿ ਜਗਤ ਗੁਰੂ ਨਾਨਕ ਦੇਵ ਜੀ ਨੇ ਵਿਆਪਕ ਯਾਤਰਾਵਾਂ ਕੀਤੀਆਂ ਅਤੇ ਸਮਾਜ ਨੂੰ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦਾ ਉਪਦੇਸ਼ ਦਿੱਤਾ।

ਅਜੀਤ ਡੈਸਕ 24-11-2026
ਅੰਮ੍ਰਿਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਡਾਇਰੈਕਟਰ ਪ੍ਰਿੰਸੀਪਲ ਰਮਾ ਮਹਾਜਨ ਦੀ ਅਗਵਾਈ ਹੇਠ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਇਸ ਸਮਾਗਮ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਗਾਇਨ ਕਰਕੇ ਕੀਤੀ ਉਪਰੰਤ ਵਿਦਿਆਰਥੀਆਂ ਨੇ ਗੁਰੂ ਸਾਹਿਬ ਜੀ ਦੇ ਜੀਵਨ ਬਾਰੇ ਜਾਣਕਾਰੀ ਸਾਂਝੀ ਕੀਤੀ। ਪ੍ਰਿੰ: ਰਮਾ ਮਹਾਜਨ ਨੇ ਦੱਸਿਆ ਕਿ ਜਗਤ ਗੁਰੂ ਨਾਨਕ ਦੇਵ ਜੀ ਨੇ ਵਿਆਪਕ ਯਾਤਰਾਵਾਂ ਕੀਤੀਆਂ ਅਤੇ ਸਮਾਜ ਨੂੰ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦਾ ਉਪਦੇਸ਼ ਦਿੱਤਾ। ਇਸ ਮੌਕੇ ਗੁਰੂ ਦਾ ਲੰਗਰ ਲਗਾਇਆ ਗਿਆ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵਲੋਂ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।