25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰੂ ਕੀ ਵਡਾਲੀ ਤੋਂ ਵਿਸ਼ਾਲ ਨਗਰ ਕੀਰਤਨ ਸਜਾਏ

ਛੇਹਰਟਾ, 24 ਨਵੰਬਰ (ਪੱਤਰ ਪ੍ਰੇਰਕ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਤੋਂ ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਜੀ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਏ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜਥਾ ਸ਼ਹਿਰੀ ਦੇ ਪ੍ਰਧਾਨ ਜਥੇ: ਸੁਰਜੀਤ ਸਿੰਘ ਪਹਿਲਵਾਨ, ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਹਰਪਿੰਦਰ ਸਿੰਘ ਮਜੀਠਾ ਮੈਨੇਜਰ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਵਡਾਲੀ, ਪ੍ਰਧਾਨ ਸਵਿੰਦਰ ਸਿੰਘ ਸੰਧੂ ਕੋਟ ਖਾਲਸਾ, ਦਿਲਰਾਜ ਸਿੰਘ ਗਿੱਲ, ਜਸਬੀਰ ਸਿੰਘ ਵਡਾਲੀ, ਤਰਸੇਮ ਸਿੰਘ ਵਡਾਲੀ ਆਦਿ ਨਤਮਸਤਕ ਹੋਏ।

ਅਜੀਤ ਡੈਸਕ 25-11-2026
ਛੇਹਰਟਾ, 24 ਨਵੰਬਰ (ਪੱਤਰ ਪ੍ਰੇਰਕ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਤੋਂ ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਜੀ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਏ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜਥਾ ਸ਼ਹਿਰੀ ਦੇ ਪ੍ਰਧਾਨ ਜਥੇ: ਸੁਰਜੀਤ ਸਿੰਘ ਪਹਿਲਵਾਨ, ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਹਰਪਿੰਦਰ ਸਿੰਘ ਮਜੀਠਾ ਮੈਨੇਜਰ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਵਡਾਲੀ, ਪ੍ਰਧਾਨ ਸਵਿੰਦਰ ਸਿੰਘ ਸੰਧੂ ਕੋਟ ਖਾਲਸਾ, ਦਿਲਰਾਜ ਸਿੰਘ ਗਿੱਲ, ਜਸਬੀਰ ਸਿੰਘ ਵਡਾਲੀ, ਤਰਸੇਮ ਸਿੰਘ ਵਡਾਲੀ ਆਦਿ ਨਤਮਸਤਕ ਹੋਏ। ਨਗਰ ਕੀਰਤਨ ਵੱਖ ਵੱਖ ਸਥਾਨਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਆਣ ਕੇ ਸੰਪੰਨ ਹੋਇਆ।
ਪਿਛਲੀ ਖ਼ਬਰ ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਸੂਬਾ ਪੱਧਰੀ ਹੰਗਾਮੀ ਮੀਟਿੰਗ ਅੱਜ ਅਗਲੀ ਖ਼ਬਰ ਅੱਡਾ ਬਹੋੜੂ ਵਿਖੇ ਗੁਰਮਤਿ ਸਮਾਗਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।