ਪੰਜਾਬ ਵਿਚ ਅਕਾਲੀ-ਭਾਜਪਾ ਗੱਠਜੋੜ ਦਾ ਜ਼ੋਰਦਾਰ ਸਵਾਗਤ- ਰਾਜਾ ਲਦੇਹ
ਰਾਜਾਸਾਂਸੀ, 25 ਨਵੰਬਰ (ਹਰਦੀਪ ਸਿੰਘ ਖੀਵਾ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਸ. ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਅਕਾਲੀ-ਭਾਜਪਾ ਗਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਇਹ ਗਠਜੋੜ ਸਮੇਂ ਦੀ ਲੋੜ ਸੀ।
ਰਾਜਵਿੰਦਰ ਸਿੰਘ ਰਾਜਾ ਲਦੇਹ
26-11-2026