29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਹੱਦਬੰਦੀ ਅਤੇ ਪਰਿਸੀਮਨ ਬਿੱਲ ਦੇਸ਼ ਦੇ ਹਿਤ ’ਚ ਨਹੀਂ- ਲਾਰੈਂਸ ਚੌਧਰੀ

ਅੰਮ੍ਰਿਤਸਰ, 29 ਨਵੰਬਰ (ਸੁਰਿੰਦਰ ਕੋਛੜ)-ਕ੍ਰਿਸਚੀਅਨ ਨੈਸ਼ਨਲ ਫ਼ਰੰਟ ਦੇ ਕੌਮੀ ਪ੍ਰਧਾਨ ਲਾਰੈਂਸ ਚੌਧਰੀ ਨੇ ਬਿਆਨ ਜਾਰੀ ਕਰਦਿਆਂ ਕੇਂਦਰ ਦੀ ਐੱਨ. ਡੀ.

ਲਾਰੈਂਸ ਚੌਧਰੀ 30-11-2026
ਅੰਮ੍ਰਿਤਸਰ, 29 ਨਵੰਬਰ (ਸੁਰਿੰਦਰ ਕੋਛੜ)-ਕ੍ਰਿਸਚੀਅਨ ਨੈਸ਼ਨਲ ਫ਼ਰੰਟ ਦੇ ਕੌਮੀ ਪ੍ਰਧਾਨ ਲਾਰੈਂਸ ਚੌਧਰੀ ਨੇ ਬਿਆਨ ਜਾਰੀ ਕਰਦਿਆਂ ਕੇਂਦਰ ਦੀ ਐੱਨ. ਡੀ. ਏ. ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਲਿਆਂਦੇ ਜਾ ਰਹੇ ਹੱਦਬੰਦੀ ਅਤੇ ਪਰਿਸੀਮਨ ਬਿੱਲ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ‘ਚ ਵਧ ਰਹੀ ਬੇਰੁਜ਼ਗਾਰੀ, ਮਹਿੰਗਾਈ, ਵੋਟਰ ਸੂਚੀਆਂ ’ਚ ਕਥਿਤ ਗੜਬੜੀਆਂ, ਈ. ਵੀ. ਐੱਮ. ਅਤੇ ਚੋਣ ਪ੍ਰਕਿਰਿਆ ਨਾਲ ਜੁੜੇ ਸਵਾਲਾਂ ਵਰਗੇ ਅਹਿਮ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਅਜਿਹੇ ਬਿੱਲ ਲਿਆ ਰਹੀ ਹੈ। ਚੌਧਰੀ ਨੇ ਕਿਹਾ ਕਿ ਭਾਰਤ ਇਕ ਲੋਕਤੰਤਰੀ ਦੇਸ਼ ਹੈ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਫ਼ੈਸਲਾ ਸੰਵਿਧਾਨ, ਪਾਰਦਰਸ਼ਤਾ ਅਤੇ ਜਨਤਾ ਦੇ ਹਿਤਾਂ ਨੂੰ ਧਿਆਨ ’ਚ ਰੱਖ ਕੇ ਲਿਆ ਜਾਣਾ ਚਾਹੀਦਾ ਹੈ।
ਪਿਛਲੀ ਖ਼ਬਰ ਅੰਤਰਰਾਸ਼ਟਰੀ ਸੰਮੇਲਨ ਦੌਰਾਨ ਵਾਤਾਵਰਨ ਸੁਰੱਖਿਆ, ਸਿਹਤ ਅਤੇ ਸਵੱਛ ਊਰਜਾ ਦੇ ਭਵਿੱਖ ਬਾਰੇ ਵਿਚਾਰ-ਚਰਚਾ ਅਗਲੀ ਖ਼ਬਰ ਸਾਂਝੀ ਤਾਲਮੇਲ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।