24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਹਰੀਕੇ ਇਲਾਕੇ ’ਚੋਂ ਪਾਰਟੀ ਨੂੰ ਕੋਈ ਚੇਅਰਮੈਨ ਹੀ ਨਹੀਂ ਮਿਲਿਆ- ਗਿੱਲ

ਹਰੀਕੇ ਪੱਤਣ, 23 ਅਗਸਤ (ਸੰਜੀਵ ਕੁੰਦਰਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅੱਜ ਮਾਰਕੀਟ ਕਮੇਟੀ ਹਰੀਕੇ ਦੇ ਚੇਅਰਮੈਨ ਜਗਦੀਸ਼ ਸਿੰਘ ਗਿੱਲ ਢੋਟੀਆਂ ਨੂੰ ਨਿਯੁਕਤ ਕੀਤੇ ਜਾਣ ਤੋਂ ਬਾਅਦ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਪਾਰਟੀਆਂ ’ਚ ਚੁੰਝ ਚਰਚਾ ਛਿੜ ਗਈ, ਜਿੱਥੇ ਆਮ ਆਦਮੀ ਪਾਰਟੀ ਦੇ ਵਰਕਰ ਹੈਰਾਨ ਦਿਖਾਈ ਦਿੱਤੇ, ਉੱਥੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਵੀ ਚੁਟਕੀਆਂ ਲੈਣ ਤੋਂ ਪਿੱਛੇ ਨਹੀਂ ਰਹੇ। ਇਸ ਮੌਕੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਇਹ ਵੀ ਬਦਲਾਅ ਹੀ ਹੈ ਕਿ ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੇ ਪਿੰਡਾਂ ਵਿਚੋਂ ਚੇਅਰਮੈਨ ਨਿਯੁਕਤ ਕਰਨ ਲਈ ਕੋਈ ਵੀ ਵਿਅਕਤੀ ਨਹੀਂ ਮਿਲਿਆ।

ਅਜੀਤ ਡੈਸਕ 24-08-2026
ਹਰੀਕੇ ਪੱਤਣ, 23 ਅਗਸਤ (ਸੰਜੀਵ ਕੁੰਦਰਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅੱਜ ਮਾਰਕੀਟ ਕਮੇਟੀ ਹਰੀਕੇ ਦੇ ਚੇਅਰਮੈਨ ਜਗਦੀਸ਼ ਸਿੰਘ ਗਿੱਲ ਢੋਟੀਆਂ ਨੂੰ ਨਿਯੁਕਤ ਕੀਤੇ ਜਾਣ ਤੋਂ ਬਾਅਦ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਪਾਰਟੀਆਂ ’ਚ ਚੁੰਝ ਚਰਚਾ ਛਿੜ ਗਈ, ਜਿੱਥੇ ਆਮ ਆਦਮੀ ਪਾਰਟੀ ਦੇ ਵਰਕਰ ਹੈਰਾਨ ਦਿਖਾਈ ਦਿੱਤੇ, ਉੱਥੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਵੀ ਚੁਟਕੀਆਂ ਲੈਣ ਤੋਂ ਪਿੱਛੇ ਨਹੀਂ ਰਹੇ। ਇਸ ਮੌਕੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਇਹ ਵੀ ਬਦਲਾਅ ਹੀ ਹੈ ਕਿ ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੇ ਪਿੰਡਾਂ ਵਿਚੋਂ ਚੇਅਰਮੈਨ ਨਿਯੁਕਤ ਕਰਨ ਲਈ ਕੋਈ ਵੀ ਵਿਅਕਤੀ ਨਹੀਂ ਮਿਲਿਆ। ਜਦ ਕਿ ਮਾਰਕੀਟ ਕਮੇਟੀ ਹਰੀਕੇ ਅਧੀਨ ਦਰਜਨਾਂ ਪਿੰਡ ਆਉਂਦੇ ਹਨ।
ਪਿਛਲੀ ਖ਼ਬਰ ਰੋਹੀ ਦੇ ਪੁਲ ਦੇ ਦੋਹਾਂ ਪਾਸਿਆਂ ਤੋਂ ਚੋਰੀ ਹੋਏ ਲੋਹੇ ਦੇ ਜੰਗਲੇ ਕਦੋਂ ਲੱਗਣਗੇ ਮਹਿਕਮਾ ਕਿਸੇ ਹਾਦਸੇ ਦਾ ਕਰ ਰਿਹਾ ਇਤਜ... ਅਗਲੀ ਖ਼ਬਰ ਤਰਨ ਤਾਰਨ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਵਿਅਕਤੀ ਗੁੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।