29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕਾਨਫ਼ਰੰਸ ਇਤਿਹਾਸਕ ਹੋਵੇਗੀ-ਸਰਕਲ ਪ੍ਰਧਾਨ

ਮੀਆਂਵਿੰਡ, 28 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)-ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਣ ਸਮੇਂ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ ਨੇ ਕਿਹਾ ਕਿ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਇਤਿਹਾਸਕ ਹੋਵੇਗੀ। ਉਨ੍ਹਾਂ ਕਿਹਾ ਕਿ ਪਿੰਡ-ਪਿੰਡ ’ਚੋਂ ਅਕਾਲੀ ਵਰਕਰ ਬੱਸਾਂ ਰਾਹੀਂ ਕਾਨਫਰੰਸ ਵਿਚ ਸ਼ਾਮਿਲ ਹੋ ਰਹੇ ਹਨ।

ਅਜੀਤ ਡੈਸਕ 29-08-2026
ਮੀਆਂਵਿੰਡ, 28 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)-ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਣ ਸਮੇਂ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ ਨੇ ਕਿਹਾ ਕਿ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਇਤਿਹਾਸਕ ਹੋਵੇਗੀ। ਉਨ੍ਹਾਂ ਕਿਹਾ ਕਿ ਪਿੰਡ-ਪਿੰਡ ’ਚੋਂ ਅਕਾਲੀ ਵਰਕਰ ਬੱਸਾਂ ਰਾਹੀਂ ਕਾਨਫਰੰਸ ਵਿਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਅੱਜ ਦੀ ਇਸ ਕਾਨਫਰੰਸ ਰਾਹੀਂ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਜਿੱਤ ਦਾ ਨੀਂਹ ਰੱਖਣ ਜਾ ਰਹੇ ਹਨ। ਇਸ ਮੌਕੇ ਜਥੇ. ਸਰਦੂਲ ਸਿੰਘ, ਰਣਜੀਤ ਸਿੰਘ ਰਾਣਾ, ਸੁਖਦੇਵ ਸਿੰਘ, ਸੁਖਬੀਰ ਸਿੰਘ ਠੇਕੇਦਾਰ, ਸੁਖਰਾਜ ਸਿੰਘ ਸੰਧੂ, ਸਕੱਤਰ ਸਿੰਘ, ਸਰਦਾਰਾ ਸਿੰਘ ਜੌਹਲ, ਮੈਂਬਰ ਮਨਜੀਤ ਸਿੰਘ, ਰਣਜੀਤ ਸਿੰਘ ਚੀਮਾ, ਅਵਤਾਰ ਸਿੰਘ, ਮਿਸਤਰੀ ਚਰਨਜੀਤ ਸਿੰਘ, ਸਰਬਜੀਤ ਸਿੰਘ, ਸੁਰਿੰਦਰ ਸਿੰਘ, ਭੀਤਾ ਸਿੰਘ, ਬਲਵੰਤ ਸਿੰਘ, ਬਲਦੇਵ ਸਿੰਘ, ਰਣਜੀਤ ਸਿੰਘ, ਰਵੀ ਦੀਪ ਸਿੰਘ, ਸਤਨਾਮ ਸਿੰਘ, ਰਾਜਬੀਰ ਸਿੰਘ ਸਮੇਤ ਵੱਡੀ ਗਿਣਤੀ ’ਚ ਨੌਜਵਾਨ ਹਾਜ਼ਰ ਸਨ।
ਪਿਛਲੀ ਖ਼ਬਰ ਨਿਊ ਲਾਈਫ ਪਬਲਿਕ ਸਕੂਲ ਵਿਖੇ ਤੀਆਂ, ਰੱਖੜੀ ਤੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।