ਸਾਬਕਾ ਸਕੱਤਰ ਪਰਮਜੀਤ ਸਿੰਘ ਮੁੰਡਾਪਿੰਡ ਵਲੋਂ ਆਧਾਰ ਸੁਪਰ ਮਾਰਕੀਟ ਦਾ ਉਦਘਾਟਨ
ਝਬਾਲ, 30 ਅਗਸਤ (ਸੁਖਦੇਵ)- ਝਬਾਲ ਵਿਖੇ ਖੁੱਲ੍ਹੇ ਆਧਾਰ ਸੁਪਰ ਮਾਰਕੀਟ ਦਾ ਉਦਘਾਟਨ ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਪ੍ਰਧਾਨ ਤੇ ਸਾਬਕਾ ਸਕੱਤਰ ਪਰਮਜੀਤ ਸਿੰਘ ਮੁੰਡਾਪਿੰਡ ਨੇ ਕੀਤਾ । ਇਸ ਮੌਕੇ ਪ੍ਰਧਾਨ ਪਰਮਜੀਤ ਸਿੰਘ ਮੁੰਡਾਪਿੰਡ ਨੇ ਕਿਹਾ ਕਿ ਇਸ ਸੁਪਰ ਮਾਰਕੀਟ ਦਾ ਮੁੱਖ ਮੰਤਵ ਲੋਕਾਂ ਨੂੰ ਇਕੋ ਛੱਤ ਹੇਠ ਵਾਜਿਬ ਰੇਟਾਂ ’ਤੇ ਵਧੀਆ ਮਿਆਰ ਦਾ ਸਾਮਾਨ ਮੁਹੱਈਆ ਕਰਵਾਉਣਾ ਹੈ ।
ਅਜੀਤ ਡੈਸਕ
31-08-2026