04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਨਿਪਾਲ ਤ੍ਰਾਸਦੀ ਦੇ ਮ੍ਰਿਤਕਾਂ ਨੂੰ ਐਸ.ਬੀ.ਐਸ ਪੌਲੀਟੈਕਨਿਕ ਕਾਲਜ ਪੱਟੀ ਵਿਖੇ ਦੋ ਮਿੰਟ ਦਾ ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ

ਪੱਟੀ, 3 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਨਿਪਾਲ ਵਿਚ ਵਾਪਰੀ ਦੁਖਦਾਈ ਤਰਾਸਦੀ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ਹੀਦ ਭਗਤ ਸਿੰਘ ਪੌਲੀਟੈਕਨਿਕ ਕਾਲਜ ਪੱਟੀ ਵਿਖੇ ਪ੍ਰਿੰਸੀਪਲ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਦੋ ਮਿੰਟ ਦਾ ਸਮੂਹਿਕ ਮੌਨ ਧਾਰਨ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਕਪਿਲ ਸ਼ਰਮਾ ਨੇ ਦੱਸਿਆ ਕਿ ਇਹ ਸ਼ਰਧਾਂਜਲੀ ਸਮਾਗਮ ਚੇਅਰਮੈਨ ਡਾ.

ਅਜੀਤ ਡੈਸਕ 04-09-2026
ਪੱਟੀ, 3 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਨਿਪਾਲ ਵਿਚ ਵਾਪਰੀ ਦੁਖਦਾਈ ਤਰਾਸਦੀ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ਹੀਦ ਭਗਤ ਸਿੰਘ ਪੌਲੀਟੈਕਨਿਕ ਕਾਲਜ ਪੱਟੀ ਵਿਖੇ ਪ੍ਰਿੰਸੀਪਲ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਦੋ ਮਿੰਟ ਦਾ ਸਮੂਹਿਕ ਮੌਨ ਧਾਰਨ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਕਪਿਲ ਸ਼ਰਮਾ ਨੇ ਦੱਸਿਆ ਕਿ ਇਹ ਸ਼ਰਧਾਂਜਲੀ ਸਮਾਗਮ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਮੈਨੇਜਿੰਗ ਡਾਇਰੈਕਟਰ ਡਾ. ਮ੍ਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਡਾਇਰੈਕਟਰ ਸ੍ਰੀਮਤੀ ਸ਼ੁਭੀ ਭਾਰਦਵਾਜ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।
ਪਿਛਲੀ ਖ਼ਬਰ ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ ਪੱਟੀ ਨੂੰ ‘ਉਜਲ ਦੀਦਾਰ ਨਿਰਮਲ ਬੁੱਧ ਐਵਾਰਡ’ ਮਿਲਿਆ ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਸੰਬੰਧੀ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਵਲੋਂ ਕੀਤੀ ਸੰਗਤ ਨਾਲ ਮੀਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।