ਦੋ ਦਿਨਾ ‘ਮਾਝਾ ਜ਼ੋਨ ਸਕੂਲਜ਼ ਟੂਰਨਾਮੈਂਟ’ ਅਮਿੱਟ ਯਾਦਾਂ ਛੱਡਦਾ ਸਫ਼ਲਤਾਪੂਰਵਕ ਸਮਾਪਤ
ਝਬਾਲ, 3 ਸਤੰਬਰ (ਸਰਬਜੀਤ ਸਿੰਘ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਦੂਰਅੰਦੇਸ਼ੀ ਸੋਚ ਅਤੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਤੇ ਸਹਾਇਕ ਡਾਇਰੈਕਟਰ ਮੈਡਮ ਸਤਵੰਤ ਕੌਰ ਦੀ ਯੋਗ ਰਹਿਨੁਮਾਈ ਹੇਠ ਐਸ. ਜੀ.
ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਸਤਵੰਤ ਕੌਰ, ਸੁਖਦੀਪ ਸਿੰਘ ਗਿੱਲ, ਮੈਨੇਜਰ ਧਰਵਿੰਦਰ ਸਿੰਘ, ਪ੍ਰਿੰਸੀਪਲ ਤਰਨਜੀਤ ਸਿੰਘ, ਪ੍ਰਿੰਸੀਪਲ ਸਰਬਜੀਤ ਕੌਰ ਜਫਰਵਾਲ, ਪ੍ਰਿੰਸੀਪਲ ਜਗਰੂਪ ਕੌਰ ਤੇ ਹੋਰ।
04-09-2026