ਸ਼ੋ੍ਮਣੀ ਅਕਾਲੀ ਦਲ ਬਾਦਲ ਦੀ 13 ਨੂੰ ਗੋਇੰਦਵਾਲ ਸਾਹਿਬ ਰੈਲੀ ਸੰਬੰਧੀ ਐਸ. ਸੀ. ਵਿੰਗ ਦੀ ਮੀਟਿੰਗ ਹੋਈ
ਖਡੂਰ ਸਾਹਿਬ, 11 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਸ਼ੋ੍ਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਦੇ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦੀ ਅਗਵਾਈ ਹੇਠ ਕਰਵਾਈ ਜਾ ਰਹੀ ‘ਪੰਜਾਬ ਬਚਾਓ’ ਰੈਲੀ ਸੰਬੰਧੀ ਖਡੂਰ ਸਾਹਿਬ ਵਿਖੇ ਐਸ. ਸੀ.
ਅਕਾਲੀ ਦਲ ਬਾਦਲ ਦੇ ਐਸ.ਸੀ. ਵਿੰਗ ਦੀ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਬਾਬਾ ਜਸਵੰਤ ਸਿੰਘ ਨਾਲ ਨਵ-ਨਿਯੁਕਤ ਕਮੇਟੀ ਪ੍ਰਧਾਨ ਦਿਲਬਾਗ ਸਿੰਘ ਤੇ ਹੋਰ। ਤਸਵੀਰ: ਕੁਲਾਰ
12-09-2026