ਫਤਿਆਬਾਦ ਵਿਖੇ ਚੁਪਹਿਰਾ ਸਮਾਗਮ ’ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ
ਫਤਿਆਬਾਦ, 14 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਫਤਿਆਬਾਦ ਵਿਖੇ ਚੁਪਿਹਰਾ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆ।
ਅਜੀਤ ਡੈਸਕ
15-09-2026