16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸਾਬਕਾ ਵਿਧਾਇਕ ਭੁੱਲਰ ਦੀ ਅਗਵਾਈ ਹੇਠ ਕਾਂਗਰਸੀ ਵਰਕਰ ਚੰਡੀਗੜ੍ਹ ਧਰਨੇ ’ਚ ਸ਼ਾਮਿਲ ਹੋਏ

ਖੇਮਕਰਨ, 15 ਸਤੰਬਰ (ਰਾਕੇਸ਼ ਕੁਮਾਰ ਬਿੱਲਾ)–ਪੰਜਾਬ ਕਾਂਗਰਸ ਵੱਲੇ ਗੁਲਜ਼ਾਰ ਸਿੰਘ ਵਲੋਂ ਕੀਤੀ ਗਈ ਆਤਮ ਹੱਤਿਆ ਨੂੰ ਲੈ ਕੇ ਪੰਜਾਬ ਦੀ ‘ਆਪ’ ਸਰਕਾਰ ਵਿਰੁੱਧ ਚੰਡੀਗੜ ਵਿਖੇ ਕੀਤੇ ਗਏ ਰੋਸ ਪ੍ਰਦਰਸ਼ਨ ’ਚ ਸ਼ਾਮਿਲ ਹੋਣ ਲਈ ਖੇਮਕਰਨ ਹਲਕੇ ’ਚੋ ਬਹੁਤ ਭਾਰੀ ਗਿਣਤੀ ਵਿਚ ਕਾਂਗਰਸੀ ਵਰਕਰ ਸਾਬਕਾ ਵਿਧਾਇਕ ਸੁੱਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਸ਼ਾਮਿਲ ਹੋਏ। ਰੋਸ ਧਰਨੇ ’ਚ ਸ਼ਾਮਿਲ ਹੋਣ ਵਾਲਿਆਂ ’ਚ ਬਲਾਕ ਕਾਂਗਰਸ ਵਲਟੋਹਾ ਦੇ ਪ੍ਰਧਾਨ ਸਰਪੰਚ ਦਵਿੰਦਰ ਸਿੰਘ ਵਲਟੋਹਾ, ਸਾਬਕਾ ਸਰਪੰਚ ਮੇਜਰ ਸਿੰਘ ਕੱਲਸ, ਸਾਬਕਾ ਕੋਸਲਰ ਗੁਰਬੀਰ ਸਿੰਘ ਖੇੜਾ ਤੇ ਵਰਿਆਮ ਸਿੰਘ ਚੱਠੂ, ਚਾਨਣ ਸਿੰਘ ਮਾਸਟਰ, ਜ਼ੋਨ ਇੰਚਾਰਜ ਹਰਪਾਲ ਸਿੰਘ ਭੁੱਲਰ, ਸਾਬਕਾ ਸਰਪੰਚ ਪ੍ਰਤਾਪ ਸਿੰਘ ਮਾਛੀਕੇ, ਰਾਜਬੀਰ ਸਿੰਘ ਤਲਵੰਡੀ ਆਦਿ ਕਾਂਗਰਸੀ ਵਰਕਰ ਸ਼ਾਮਿਲ ਸਨ।

ਅਜੀਤ ਡੈਸਕ 16-09-2026

ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਗੁਲਜ਼ਾਰ ਸਿੰਘ ਦੀ ਮੌਤ ਨੂੰ ‘ਛੋਟੀ-ਮੋਟੀ ਘਟਨਾ’ ਦੱਸਣਾ ਸ਼ਰਮਨਾਕ : ਸੁਰਜੀਤ ਸਿੰਘ ਭੂਰਾ ਅਗਲੀ ਖ਼ਬਰ ਦੁਕਾਨ ਕਰਮਚਾਰੀ ਸੰਘ ਮੰਡੀ ਤਰਨ ਤਾਰਨ ਵਲੋਂ ਮਾਰਕੀਟ ਕਮੇਟੀ ਸਕੱਤਰ ਹਰਦੀਪ ਸਿੰਘ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।