16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪੰਜਾਬ ਬਚਾਓ ਰੈਲੀ ’ਚ ਪਹੁੰਚੀ ਸੰਗਤ ਦਾ ਕੁਲਦੀਪ ਸਿੰਘ ਲਾਹੌਰੀਆ ਤੇ ਬਾਬਾ ਇੰਦਰਜੀਤ ਸਿੰਘ ਖੱਖ ਵਲੋਂ ਧੰਨਵਾਦ

ਗੋਇੰਦਵਾਲ ਸਾਹਿਬ, 15 ਸਤੰਬਰ (ਸਕੱਤਰ ਸਿੰਘ ਅਟਵਾਲ)– ਸ਼੍ਰੋਮਣੀ ਅਕਾਲੀ ਦਲ ਵਲੋਂ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ ਵਿਖੇ ਕਰਵਾਈ ਗਈ ‘ਪੰਜਾਬ ਬਚਾਓ ਰੈਲੀ’ ਵਿਚ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਪਤਨੀ ਸਰਪੰਚ ਅਵਤਾਰ ਸਿੰਘ ਬਿੱਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਅਕਾਲੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਕੁਲਦੀਪ ਸਿੰਘ ਲਹੌਰੀਆ ਅਤੇ ਪੰਚਾਇਤ ਦੇ ਸਰਪ੍ਰਸਤ ਬਾਬਾ ਇੰਦਰਜੀਤ ਸਿੰਘ ਖੱਖ ਨੇ ਰੈਲੀ ਵਿਚ ਪਹੁੰਚਣ ਵਾਲੀਆਂ ਸਮੂਹ ਸੰਗਤਾਂ, ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਦਿਲੋਂ ਧੰਨਵਾਦ ਕੀਤਾ।

ਬਾਬਾ ਇੰਦਰਜੀਤ ਸਿੰਘ ਖੱਖ, ਕੁਲਦੀਪ ਸਿੰਘ ਲਾਹੌਰੀਆ 16-09-2026
ਗੋਇੰਦਵਾਲ ਸਾਹਿਬ, 15 ਸਤੰਬਰ (ਸਕੱਤਰ ਸਿੰਘ ਅਟਵਾਲ)– ਸ਼੍ਰੋਮਣੀ ਅਕਾਲੀ ਦਲ ਵਲੋਂ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ ਵਿਖੇ ਕਰਵਾਈ ਗਈ ‘ਪੰਜਾਬ ਬਚਾਓ ਰੈਲੀ’ ਵਿਚ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਪਤਨੀ ਸਰਪੰਚ ਅਵਤਾਰ ਸਿੰਘ ਬਿੱਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਅਕਾਲੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਕੁਲਦੀਪ ਸਿੰਘ ਲਹੌਰੀਆ ਅਤੇ ਪੰਚਾਇਤ ਦੇ ਸਰਪ੍ਰਸਤ ਬਾਬਾ ਇੰਦਰਜੀਤ ਸਿੰਘ ਖੱਖ ਨੇ ਰੈਲੀ ਵਿਚ ਪਹੁੰਚਣ ਵਾਲੀਆਂ ਸਮੂਹ ਸੰਗਤਾਂ, ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਦਿਖਾਇਆ ਗਿਆ ਉਤਸ਼ਾਹ ਅਤੇ ਵੱਡੀ ਗਿਣਤੀ ਵਿਚ ਰੈਲੀ ਵਿਚ ਸ਼ਮੂਲੀਅਤ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦੀ ਹੈ। ਉਨ੍ਹਾਂ ਬੀਬਾ ਰਮਨਦੀਪ ਕੌਰ ਸੇਰੋ ਦੀ ਅਗਵਾਈ ਹੇਠ ਰੈਲੀ ਨੂੰ ਸਫਲ ਬਣਾਉਣ ਲਈ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦੀ ਵੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਗੋਇੰਦਵਾਲ ਸਾਹਿਬ ਦੀ ਰੈਲੀ ਵਿਚ ਕਸਬਾ ਸ਼ਾਹਬਾਜ਼ਪੁਰ ਤੇ ਨੇੜਲੇ ਪਿੰਡਾਂ ’ਚੋਂ ਪਹੁੰਚੇ ਹਜ਼ਾਰਾਂ ਲੋਕਾਂ ਦਾ ਧੰਨਵਾਦ– ਪਲਵਿੰਦ... ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਗੁਲਜ਼ਾਰ ਸਿੰਘ ਦੀ ਮੌਤ ਨੂੰ ‘ਛੋਟੀ-ਮੋਟੀ ਘਟਨਾ’ ਦੱਸਣਾ ਸ਼ਰਮਨਾਕ : ਸੁਰਜੀਤ ਸਿੰਘ ਭੂਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।