18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ’ਤੇ ਮਾਮਲਾ ਦਰਜ

ਤਰਨ ਤਾਰਨ, 17 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਮਾਮਲੇ ਵਿਚ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਹਰੀਕੇ ਵਿਖੇ ਇਲਾਕੇ ਦੇ ਇਕ ਪਿੰਡ ਦੇ ਰਹਿਣ ਵਾਲੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਜਿਸ ਦੀ ਉਮਰ 15 ਸਾਲ ਹੈ ਤੇ ਉਹ ਨਾਬਾਲਗ ਹੈ, ਨੂੰ ਅਕਾਸ਼ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਕੁੱਲਾ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ।

ਅਜੀਤ ਡੈਸਕ 18-09-2026
ਤਰਨ ਤਾਰਨ, 17 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਮਾਮਲੇ ਵਿਚ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਹਰੀਕੇ ਵਿਖੇ ਇਲਾਕੇ ਦੇ ਇਕ ਪਿੰਡ ਦੇ ਰਹਿਣ ਵਾਲੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਜਿਸ ਦੀ ਉਮਰ 15 ਸਾਲ ਹੈ ਤੇ ਉਹ ਨਾਬਾਲਗ ਹੈ, ਨੂੰ ਅਕਾਸ਼ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਕੁੱਲਾ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਜਾਂਚ ਅਧਿਕਾਰੀ ਏ. ਐਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਕਿਰਚ ਨਾਲ ਹਮਲਾ ਕਰਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਰਿਵਰਡੇਲ ਪਬਲਿਕ ਸਕੂਲ ਭਰੋਵਾਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।