21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸਤਿੰਦਰਜੀਤ ਛੱਜਲਵੱਡੀ ‘ਆਪ’ ’ਚ ਸ਼ਾਮਿਲ ਹੋਣ ਉਪਰੰਤ ਗੁਰਦੁਆਰਾ ਅੰਗੀਠਾ ਸਾਹਿਬ ਖਡੂਰ ਸਾਹਿਬ ਵਿਖੇ ਹੋਏ ਨਤਮਸਤਕ

ਖਡੂਰ ਸਾਹਿਬ, 20 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨ ਆਮ ਆਦਮੀ ਪਾਰਟੀ ਵਿਚ ਸਾਮਲ ਹੋਣ ਉਪਰੰਤ ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਦੇ ਸਪੁੱਤਰ ਸਤਿੰਦਰਜੀਤ ਸਿੰਘ ਛੱਜਲਵੱਡੀ ਆਪਣੇ ਸਾਥੀਆਂ ਸਮੇਤ ਗੁਰਦਵਾਰਾ ਸ੍ਰੀ ਦਰਬਾਰ ਸਾਹਿਬ ਅੰਗੀਠਾ ਸਾਹਿਬ ਖਡੂਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਵਾਹਿਗੁਰੂ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ।

ਗੁਰਦੁਆਰਾ ਦਰਬਾਰ ਸਾਹਿਬ ਖਡੂਰ ਸਾਹਿਬ ਵਿਖੇ ਸਤਿੰਦਰਜੀਤ ਸਿੰਘ ਛੱਜਲਵੱਡੀ ਨੂੰ ਸਨਮਾਨਿਤ ਕਰਨ ਸਮੇਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਰਪੰਚ, ਪੰਚ, ਸੰਮਤੀ ਮੈਂਬਰ ਤੇ ਵੱਖ-ਵੱਖ ਅਹੁਦੇਦਾਰ। ਤਸਵੀਰ–ਕੁਲਾਰ 21-09-2026
ਖਡੂਰ ਸਾਹਿਬ, 20 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨ ਆਮ ਆਦਮੀ ਪਾਰਟੀ ਵਿਚ ਸਾਮਲ ਹੋਣ ਉਪਰੰਤ ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਦੇ ਸਪੁੱਤਰ ਸਤਿੰਦਰਜੀਤ ਸਿੰਘ ਛੱਜਲਵੱਡੀ ਆਪਣੇ ਸਾਥੀਆਂ ਸਮੇਤ ਗੁਰਦਵਾਰਾ ਸ੍ਰੀ ਦਰਬਾਰ ਸਾਹਿਬ ਅੰਗੀਠਾ ਸਾਹਿਬ ਖਡੂਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਵਾਹਿਗੁਰੂ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ। ਇਸ ਮੌਕੇ ਛੱਜਲਵੱਡੀ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਰਪੰਚਾਂ, ਪੰਚਾਂ, ਸੰਮਤੀ ਮੈਂਬਰਾਂ ਆਦਿ ਆਗੂਆਂ ਨੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਕਿਹਾ ਕਿ ਮੇਰੀ ਇਕ ਹੀ ਮੰਜਿਲ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਲਈ ਕੀਤੇ ਕਾਰਜਾਂ ਨੂੰ ਘਰ ਘਰ ਪਹੁੰਚਾਇਆ ਜਾਵੇ। ਇਸ ਮੌਕੇ ਕੁਲਦੀਪ ਸਿੰਘ ਛੱਜਲਵਡੀ ਪ੍ਰਧਾਨ ਨਸਾ ਮੁਕਤੀ ਮੋਰਚਾ ਦਿਹਾਤੀ, ਪ੍ਰਧਾਨ ਸੁਰਜੀਤ ਸਿੱਖ ਕੰਗ, ਕੁਲਦੀਪ ਸਿੰਘ ਛੱਜਲਵੱਡੀ, ਸਰਵਣ ਸਿੰਘ ਬਲ ਸਰਾਂ ਬਲਾਕ ਪ੍ਰਧਾਨ, ਚੇਅਰਮੈਨ ਨਿਸਾਨ ਸਿੰਘ ਮੁਗਲਾਣੀ, ਜਥੇਦਾਰ ਰਾਮ ਸਿੰਘ ਨਾਗੋਕੇ, ਰਵੇਲ ਸਿੰਘ ਸਾਬਕਾ ਸਰਪੰਚ ਦਾਰਾਪੁਰ, ਬਾਜ ਬੋਦਲਕੀੜੀ, ਸੁਖਦੇਵ ਸਿੰਘ ਕੀੜੀਸਾਹੀ, ਦਲਬੀਰ ਸਿੰਘ ਕੀੜੀਸਾਹੀ,ਜਸਬੀਰ ਸਿੰਘ ਫੌਜੀ ਵੈਰੋਵਾਲ, ਨਿਰਭੈ ਸਿਘ ਪੰਚ, ਕਵਲਜੀਤ ਸਿੰਘ ਨਾਗੋਕੇ, ਹਰਪ੍ਰੀਤ ਸਿੰਘ, ਹਰਿੰਦਰ ਸਿੰਘ, ਜਸਪ੍ਰੀਤ ਸਿੰਘ ਮਨਜਿੰਦਰ ਸਿੰਘ ਐੱਮ ਸੀ, ਪਰਮਜੀਤ ਸਿੰਘ ਐੱਮ ਸੀ, ਤਜਿੰਦਰ ਸਿੱਘ ਬਲਾਕ ਪ੍ਰਧਾਨ, ਸੋਹਣ ਸਿੰਘ ਬਲਾਕ ਪ੍ਰਧਾਨ, ਕਵਲਜੀਤ ਸਿੰਘ ਸਰਕਲ ਪ੍ਰਧਾਨ, ਜਸਕਰਨ ਸਿੰਘ ਸਰਪੰਚ, ਪ੍ਰਗਟ ਸਿੰਘ ਜੰਬਾ, ਲੱਖਾ ਸਿੰਘ ਸੰਮਤੀ ਮੈਬਰ, ਬਲਜਿੰਦਰ ਸਿੰਘ ਸੇਰੋਂ ਬਾਗਾ ਸਰਕਲ ਇੰਚਾਰਜ, ਸਤਨਾਮ ਸਿੰਘ, ਕੁਲਬੀਰ ਸਿੰਘ ਯੂਥ ਆਗੂ, ਡਾਕਟਰ ਸਰਬਜੀਤ ਸਿੰਘ ਧੂਲਕਾ ਨਸ਼ਾ ਮੁਕਤੀ ਮੋਰਚਾ ਬਾਬਾ ਬਕਾਲਾ, ਬਲਾਕ ਪ੍ਰਧਾਨ ਨਸ਼ਾ ਮੁਕਤੀ ਮੋਰਚਾ, ਡਾਕਟਰ ਸੋਹਣ ਸਿੰਘ ਐਮਪੀ, ਬਲਾਕ ਪ੍ਰਧਾਨ ਤਜਿੰਦਰ ਸਿੰਘ ਬੱਲ, ਬਾਬਾ ਰੇਸ਼ਮ ਸਿੰਘ ਆਮ ਆਦਮੀ ਪਾਰਟੀ ਸੀਨੀਅਰ ਆਗੂ, ਸੁਖਵਿੰਦਰ ਸਿੰਘ ਸੰਗਤਪੁਰਾ ਸੀਨੀਅਰ ਆਮ ਆਦਮੀ ਪਾਰਟੀ ਆਗੂ, ਜੋਗਿੰਦਰ ਸਿੰਘ ਭੋਲਾ ਯੂਥ ਵਿੰਗ ਪ੍ਰਧਾਨ ਛੱਜਲ ਵੱਡ, ਫੌਜੀ ਜਰਮਨਜੀਤ ਸਿੰਘ ਯੂਥ ਵਿੰਗ ਆਗੂ ਛਜਲ ਵੱਡੀ, ਗੋਰਾ ਨਾਗੋਕੇ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਖੇਤਰਪਾਲ ਦੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ - ਸ਼ਰਮਾ ਅਗਲੀ ਖ਼ਬਰ ਮੋਟਰਸਾਈਕਲ ਚੋਰੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।