22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪੰਜਾਬ ਬਚਾਓ ਰੈਲੀ ਦੀ ਸਫ਼ਲਤਾ ਲਈ ਹਲਕਾ ਨਿਵਾਸੀਆਂ ਦਾ ਧੰਨਵਾਦ - ਕੰਚਨਪ੍ਰੀਤ ਕੌਰ

ਝਬਾਲ, 21 ਸਤੰਬਰ (ਸੁਖਦੇਵ ਸਿੰਘ)—ਐਤਵਾਰ ਨੂੰ ਕਸਬਾ ਝਬਾਲ ਵਿਖੇ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਬਚਾਓ ਰੈਲੀ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੇ ਇਕੱਠ ਨੇ ਸਾਬਿਤ ਕਰ ਦਿੱਤਾ ਕਿ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਚਟਾਂਨ ਵਾਂਗ ਖੜੇ ਹਨ ਅਤੇ ਇਸ ਰੈਲੀ ਨੇ ਸਾਰੇ ਰਿਕਾਰੜ ਤੋੜ ਦਿੱਤੇ ਹਨ। ਜਿਸਦਾ ਸਿਹਰਾ ਹਲਕਾ ਤਰਨ ਤਾਰਨ ਦੇ ਲੋਕਾਂ, ਅਕਾਲੀ ਆਗੂਆਂ ਅਤੇ ਵਰਕਰਾਂ ਸਿਰ ਜਾਂਦਾ ਹੈ।

ਹਲਕਾ ਇੰਚਾਰਜ ਕੰਚਨਪ੍ਰੀਤ ਕੌਰ 22-09-2026
ਝਬਾਲ, 21 ਸਤੰਬਰ (ਸੁਖਦੇਵ ਸਿੰਘ)—ਐਤਵਾਰ ਨੂੰ ਕਸਬਾ ਝਬਾਲ ਵਿਖੇ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਬਚਾਓ ਰੈਲੀ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੇ ਇਕੱਠ ਨੇ ਸਾਬਿਤ ਕਰ ਦਿੱਤਾ ਕਿ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਚਟਾਂਨ ਵਾਂਗ ਖੜੇ ਹਨ ਅਤੇ ਇਸ ਰੈਲੀ ਨੇ ਸਾਰੇ ਰਿਕਾਰੜ ਤੋੜ ਦਿੱਤੇ ਹਨ। ਜਿਸਦਾ ਸਿਹਰਾ ਹਲਕਾ ਤਰਨ ਤਾਰਨ ਦੇ ਲੋਕਾਂ, ਅਕਾਲੀ ਆਗੂਆਂ ਅਤੇ ਵਰਕਰਾਂ ਸਿਰ ਜਾਂਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਤਰਨ ਤਾਰਨ ਤੋਂ ਇੰਚਾਰਚ ਕੰਚਨਪ੍ਰੀਤ ਕੌਰ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਝਬਾਲ ਵਿਖੇ ਹੋਈ ਪੰਜਾਬ ਬਚਾਓ ਰੈਲੀ ਵਿਚ ਪਹੁੰਚੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਦੇ ਹਨ, ਉਥੇ ਹਲਕੇ ਨਿਵਾਸੀਆਂ ਅਤੇ ਪਾਰਟੀ ਦੇ ਜੁਝਾਰੂ ਆਗੂਆਂ ਦਾ ਵੀ ਧੰਨਵਾਦ ਕਰਦੇ ਹਨ।
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਅਤੇ ਪਿਸਟਲ ਸਮੇਤ 12 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਪੁਲਿਸ ਚੌਂਕੀ ਫਤਿਆਬਾਦ ਦੇ ਸਾਹਮਣਿਓਂ ਬਜ਼ੁਰਗ ਔਰਤ ਦੀਆਂ ਵਾਲੀਆਂ ਲਾਹ ਕੇ ਲੁਟੇਰੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।