23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸੈਦਪੁਰ ਤੋਂ ਪੁੱਜੇ ਨਗਰ ਕੀਰਤਨ ਦਾ ਗੁਰਦੁਆਰਾ ਸਾਹਿਬ ਵਿਖੇ ਨਿੱਘਾ ਸਵਾਗਤ

ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਸੈਦਪੁਰ ਤੋਂ ਬਾਬਾ ਬਕਾਲਾ ਸਾਹਿਬ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਵੱਖ-ਵੱਖ ਪਿੰਡਾਂ ਵਿਚੋਂ ਦੀ ਹੁੰਦਾ ਹੋਇਆ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਪੁੱਜਾ, ਜਿੱਥੇ ਕਿ ਸ਼੍ਰੋਮਣੀ ਕਮੇਟੀ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਹੈੱਡਗ੍ਰੰਥੀ ਭਾਈ ਹਰਦੇਵ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਉਟੈਂਟ ਤੋਂ ਇਲਾਵਾ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਸਾਹਿਬ, ਜਸਮੇਲ ਸਿੰਘ ਜੋਧੇ, ਨਰਿੰਦਰ ਸਿੰਘ ਵਡਾਲਾ, ਜਗੀਰ ਸਿੰਘ ਭਲਾਈਪੁਰ, ਗੁਰਵਿੰਦਰ ਸਿੰਘ ਸੈਦਪੁਰ, ਜਗਤਾਰ ਸਿੰਘ ਡੇਹਰੀਵਾਲ, ਦਲਬੀਰ ਸਿੰਘ ਕਾਲੇਕੇ, ਮਲਕੀਅਤ ਸਿੰਘ ਖਾਲਸਾ ਸਰਲੀ ਅਤੇ ਹੋਰ ਹਾਜ਼ਰ ਸਨ

ਅਜੀਤ ਡੈਸਕ 23-09-2026

ਪਿਛਲੀ ਖ਼ਬਰ ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਮੁਕੰਮਲ-ਰਾਜਵਿੰਦਰ ਸਿੰਘ ਰਾਜਾ ਲਦੇਹ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ ’ਚ ਆਯੁਰਵੈਦਿਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।