24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਬਾਬਾ ਦੀਪ ਸਿੰਘ ਜੀ ਆਯੁਰਵੈਦਿਕ ਦਵਾਖਾਨਾ ਵਲੋਂ ਫਤਿਆਬਾਦ ਵਿਖੇ ਫਰੀ ਨਸ਼ਾ ਛੁਡਾਊ ਕੈਂਪ 25-26 ਨੂੰ - ਸੁੱਖ ਪ੍ਰਧਾਨ

ਫਤਿਆਬਾਦ, 23 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾਂ ਨੂੰ ਨਵਾਂ ਜੀਵਨ ਦੇਣ ਲਈ ਯਤਨਸ਼ੀਲ ਬਾਬਾ ਦੀਪ ਸਿੰਘ ਜੀ ਆਯੁਰਵੈਦਿਕ ਦਵਾਖਾਨਾ ਚਲਾ ਰਹੇ ਬਾਬਾ ਦੀਪ ਸਿੰਘ ਜੀ ਲੋਕ ਭਲਾਈ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁਖ ਸੁਪਾਰੀਵਿੰਡੀਆ ਫਤਿਆਬਾਦ ਵਲੋਂ ਮੁਫ਼ਤ ਨਸ਼ਾ ਛੁਡਾਊ ਅਤੇ ਸਰਵਾਈਕਲ ਦੇ ਮਰੀਜਾਂ ਲਈ ਆਯੁਰਵੈਦਿਕ ਕੈਂਪ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਤੇ ਬਾਬਾ ਦੀਪ ਸਿੰਘ ਜੀ ਆਯੁਰਵੈਦਿਕ ਦਵਾਖਾਨਾ ਮੇਨ ਰੋਡ ਫਤਿਆਬਾਦ ਤੇ 25 ਅਤੇ 26 ਸਤੰਬਰ ਨੂੰ ਲੱਗ ਰਿਹਾ ਹੈ। ਨਸ਼ੇ ਛੱਡਣ ਦੇ ਚਾਹਵਾਨ ਬੱਚੇ ਇਸ ਮੁਫ਼ਤ ਕੈਂਪ ਦਾ ਲਾਭ ਉਠਾਓ ਅਤੇ ਸਰਵਾਈਕਲ ਦਾ ਇਲਾਜ ਵੀ ਮੁਫ਼ਤ ਕੀਤਾ ਜਾਵੇਗਾ, ਅੱਖਾਂ ਦਾ ਦਾਰੂ ਵੀ ਮੁਫ਼ਤ ਦਿੱਤਾ ਜਾਵੇਗਾ।

ਅਜੀਤ ਡੈਸਕ 24-09-2026
ਫਤਿਆਬਾਦ, 23 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾਂ ਨੂੰ ਨਵਾਂ ਜੀਵਨ ਦੇਣ ਲਈ ਯਤਨਸ਼ੀਲ ਬਾਬਾ ਦੀਪ ਸਿੰਘ ਜੀ ਆਯੁਰਵੈਦਿਕ ਦਵਾਖਾਨਾ ਚਲਾ ਰਹੇ ਬਾਬਾ ਦੀਪ ਸਿੰਘ ਜੀ ਲੋਕ ਭਲਾਈ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁਖ ਸੁਪਾਰੀਵਿੰਡੀਆ ਫਤਿਆਬਾਦ ਵਲੋਂ ਮੁਫ਼ਤ ਨਸ਼ਾ ਛੁਡਾਊ ਅਤੇ ਸਰਵਾਈਕਲ ਦੇ ਮਰੀਜਾਂ ਲਈ ਆਯੁਰਵੈਦਿਕ ਕੈਂਪ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਤੇ ਬਾਬਾ ਦੀਪ ਸਿੰਘ ਜੀ ਆਯੁਰਵੈਦਿਕ ਦਵਾਖਾਨਾ ਮੇਨ ਰੋਡ ਫਤਿਆਬਾਦ ਤੇ 25 ਅਤੇ 26 ਸਤੰਬਰ ਨੂੰ ਲੱਗ ਰਿਹਾ ਹੈ। ਨਸ਼ੇ ਛੱਡਣ ਦੇ ਚਾਹਵਾਨ ਬੱਚੇ ਇਸ ਮੁਫ਼ਤ ਕੈਂਪ ਦਾ ਲਾਭ ਉਠਾਓ ਅਤੇ ਸਰਵਾਈਕਲ ਦਾ ਇਲਾਜ ਵੀ ਮੁਫ਼ਤ ਕੀਤਾ ਜਾਵੇਗਾ, ਅੱਖਾਂ ਦਾ ਦਾਰੂ ਵੀ ਮੁਫ਼ਤ ਦਿੱਤਾ ਜਾਵੇਗਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸੁਖਵਿੰਦਰ ਸਿੰਘ ਸੁਪਾਰੀਵਿੰਡੀਆ ਨੇ ਦੱਸਿਆ ਕਿ ਹੁਣ ਤੱਕ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨ ਨਸ਼ਾ ਛੁਡਾਊ ਆਯੁਰਵੈਦਿਕ ਦਵਾਈ ਦਾ ਲਾਭ ਉਠਾ ਕੇ ਬਿਲਕੁਲ ਨਿਰੋਗੀ ਜਿੰਦਗੀ ਬਤੀਤ ਕਰ ਰਹੇ ਹਨ।
ਪਿਛਲੀ ਖ਼ਬਰ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਸੁਖਮਨੀ ਸਾਹਿਬ ਦਾ ਪਾਠ ਅਤੇ ਕੀਰਤਨ ਅਗਲੀ ਖ਼ਬਰ ਐਸ.ਸੀ. ਸੈੱਲ ਦੇ ਸਰਕਲ ਪ੍ਰਧਾਨ ਹੀਰਾ ਸਿੰਘ ਨੇ ਜਲਾਲਉਸਮਾਂ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।