26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਗੁਰੂ ਅਮਰਦਾਸ ਜੀ ਦੇ ਜੋੜ ਮੇਲੇ ਨੂੰ ਸਮਰਪਿਤ ਪਿੰਡ ਢੋਟਾ ਵਿਖੇ ਲੰਗਰ ਲਗਾਇਆ

ਖਡੂਰ ਸਾਹਿਬ, 25 ਸਤੰਬਰ (ਰਸਪਾਲ ਸਿੰਘ ਕੁਲਾਰ)-ਗੁਰੂ ਅਮਰਦਾਸ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਪਿੰਡ ਢੋਟਾ ਤੇ ਆਸ-ਪਾਸ ਦੀ ਸਮੂਹ ਸੰਗਤ ਵਲੋਂ ਸ਼ਰਧਾ ਭਾਵਨਾ ਨਾਲ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾ ਕੇ ਲੰਗਰ ਲਗਾਇਆ ਗਿਆ ਹੈ। ਇਸ ਮੌਕੇ ਦਸਮੇਸ਼ ਤਰਨਾ ਦਲ ਬਾਬਾ ਮੇਜਰ ਸਿੰਘ ਦੀ ਰਹਿਨਮਾਈ ਹੇਠ ਸੁਰਜੀਤ ਸਿੰਘ ਨਿਹੰਗ ਸਿੰਘ ਵਲੋਂ ਸ਼ਹੀਦੀ ਦੇਗਾਂ ਤਿਆਰ ਕੀਤੀਆਂ ਗਈਆਂ।

ਅਜੀਤ ਡੈਸਕ 26-09-2026
ਖਡੂਰ ਸਾਹਿਬ, 25 ਸਤੰਬਰ (ਰਸਪਾਲ ਸਿੰਘ ਕੁਲਾਰ)-ਗੁਰੂ ਅਮਰਦਾਸ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਪਿੰਡ ਢੋਟਾ ਤੇ ਆਸ-ਪਾਸ ਦੀ ਸਮੂਹ ਸੰਗਤ ਵਲੋਂ ਸ਼ਰਧਾ ਭਾਵਨਾ ਨਾਲ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾ ਕੇ ਲੰਗਰ ਲਗਾਇਆ ਗਿਆ ਹੈ। ਇਸ ਮੌਕੇ ਦਸਮੇਸ਼ ਤਰਨਾ ਦਲ ਬਾਬਾ ਮੇਜਰ ਸਿੰਘ ਦੀ ਰਹਿਨਮਾਈ ਹੇਠ ਸੁਰਜੀਤ ਸਿੰਘ ਨਿਹੰਗ ਸਿੰਘ ਵਲੋਂ ਸ਼ਹੀਦੀ ਦੇਗਾਂ ਤਿਆਰ ਕੀਤੀਆਂ ਗਈਆਂ। ਇਸ ਮੌਕੇ ਵੱਡੇ ਪੱਧਰ ’ਤੇ ਬੀਬੀ ਨੇ ਪ੍ਰਸ਼ਾਦਿਆਂ ਦੀ ਸੇਵਾ ਕੀਤੀ। ਇਸ ਮੌਕੇ ਸਤਪਾਲ ਸਿੰਘ ਨੱਥੋਕੇ, ਦਵਿੰਦਰ ਸਿੰਘ, ਸਤਿੰਦਰ ਸਿੰਘ ਪ੍ਰਧਾਨ, ਦਲਜੀਤ ਸਿੰਘ ਬੱਬਾ, ਦਲਜੀਤ ਸਿੰਘ, ਤਾਜਬੀਰ ਸਿੰਘ ਸਾਜਨਪ੍ਰੀਤ ਸਿੰਘ ਧਰਮ ਸਿੰਘ, ਕਰਮ ਸਿੰਘ, ਸੁਖਮਨਪ੍ਰੀਤ ਸਿੰਘ, ਗੁਰਮੇਲ ਕੌਰ ਰਵਿੰਦਰ ਕੌਰ, ਜੋਬਨਪ੍ਰੀਤ ਸਿੰਘ, ਵੰਸਪ੍ਰੀਤ ਸਿੰਘ, ਜਗੀਰ ਸਿੰਘ, ਰਾਜਨਦੀਪ ਸਿੰਘ, ਅਰਮਾਨ ਸਿੰਘ ਆਦਿ ਸੇਵਾਦਾਰਾਂ ਨੇ ਆਪਣੀ ਡਿਊਟੀ ਨਿਭਾਈ।
ਪਿਛਲੀ ਖ਼ਬਰ ਮਿੱਟੀ ਦੀ ਸਿਹਤ ਸੰਭਾਲ ਤੇ ਵਿਗਿਆਨਕ ਖੇਤੀ ਤਕਨੀਕਾਂ ਅਪਣਾਉਣ ਕਿਸਾਨ - ਡਾ. ਭੁਪਿੰਦਰ ਸਿੰਘ ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੀ ਵਿਦਿਆਰਥਣ ਨੇ ਅੰਤਰਰਾਸ਼ਟਰੀ ਪੱਧਰ ’ਤੇ ਸੋਨੇ ਦਾ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।