29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਲਈ ਪਹਿਲੀ ਨੂੰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਤਰਨ ਤਾਰਨ, 28 ਸਤੰਬਰ (ਇਕਬਾਲ ਸਿੰਘ ਸੋਢੀ)–ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਜਵੰਤ ਕੌਰ ਪੰਜਵੜ ਨ ਦੱਸਿਆ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ ਪਰ ਪੰਜਾਬ ਦੀ ਸਰਕਾਰ ਨੇ ਆਂਗਣਵਾੜੀ ਵਰਕਰਾਂ, ਹੈਲਪਰਾਂ ਦਾ ਕੋਈ ਮਸਲਾ ਹੱਲ ਨਹੀਂ ਕੀਤਾ ਗਿਆ। ਜੇਕਰ ਸਰਕਾਰ ਨੇ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 1 ਅਕਤੂਬਰ ਨੂੰ ਵੱਡੀ ਗਿਣਤੀ ਵਿਚ ਆਗਣਵਾੜੀ ਵਰਕਰ, ਹੈਲਪਰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਪਹੁੰਚਣਗੀਆਂ ਅਤੇ ਭਾਰੀ ਰੋਸ ਮੁਜ਼ਾਹਰਾ ਕਰਨਗੀਆਂ।

ਅਜੀਤ ਡੈਸਕ 29-09-2026

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਮੰਗਾਂ ਦੀ ਪ੍ਰਾਪਤੀ ਲਈ ਸਿਵਲ ਸਰਜਨ ਦਫ਼ਤਰ ਦੇ ਬਾਹਰ ਦਿੱਤਾ ਜ਼ਿਲ੍ਹਾ ਪੱਧਰੀ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।