29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਹਰੀਕੇ ਪੱਤਣ, 28 ਸਤੰਬਰ (ਸੰਜੀਵ ਕੁੰਦਰਾ)– ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਡਾਕਟਰ ਇੰਦਰਬੀਰ ਸਿੰਘ ਨਿੱਝਰ ਅਤੇ ਆਨਰੇਰੀ ਸਕੱਤਰ ਸਰਦਾਰ ਰਮਣੀਕ ਸਿੰਘ ਵਲੋਂ ਨਵੀਂ ਇਮਾਰਤ ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ। ਜਿਸ ਉਪਰੰਤ ਚੀਫ਼ ਖਾਲਸਾ ਦੀਵਾਨ ਦੀ ਲੋਕਲ ਕਮੇਟੀ ਤਰਨ ਤਾਰਨ ਦੇ ਆਨਰੇਰੀ ਸਕੱਤਰ ਤੇ ਸਕੂਲ ਦੇ ਮੈਂਬਰ ਇੰਚਾਰਜ਼ ਰਵਿੰਦਰ ਸਿੰਘ, ਮੈਂਬਰ ਇੰਚਾਰਜ਼ ਕਵਰਦੀਪ ਸਿੰਘ ਅਤੇ ਬਲਦੇਵ ਸਿੰਘ ਦੁਆਰਾ ਸਕੂਲ ਦੀ ਨਵੀਂ ਇਮਾਰਤ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ ।

ਅਜੀਤ ਡੈਸਕ 29-09-2026
ਹਰੀਕੇ ਪੱਤਣ, 28 ਸਤੰਬਰ (ਸੰਜੀਵ ਕੁੰਦਰਾ)– ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਡਾਕਟਰ ਇੰਦਰਬੀਰ ਸਿੰਘ ਨਿੱਝਰ ਅਤੇ ਆਨਰੇਰੀ ਸਕੱਤਰ ਸਰਦਾਰ ਰਮਣੀਕ ਸਿੰਘ ਵਲੋਂ ਨਵੀਂ ਇਮਾਰਤ ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ। ਜਿਸ ਉਪਰੰਤ ਚੀਫ਼ ਖਾਲਸਾ ਦੀਵਾਨ ਦੀ ਲੋਕਲ ਕਮੇਟੀ ਤਰਨ ਤਾਰਨ ਦੇ ਆਨਰੇਰੀ ਸਕੱਤਰ ਤੇ ਸਕੂਲ ਦੇ ਮੈਂਬਰ ਇੰਚਾਰਜ਼ ਰਵਿੰਦਰ ਸਿੰਘ, ਮੈਂਬਰ ਇੰਚਾਰਜ਼ ਕਵਰਦੀਪ ਸਿੰਘ ਅਤੇ ਬਲਦੇਵ ਸਿੰਘ ਦੁਆਰਾ ਸਕੂਲ ਦੀ ਨਵੀਂ ਇਮਾਰਤ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ । ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪੰਪਲਜੀਤ ਨੇ ਸੀ.ਕੇ.ਡੀ. ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਆਨਰੇਰੀ ਸਕੱਤਰ ਰਮਣੀਕ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਸਕੂਲ ਦੇ ਵਿਕਾਸ ਲਈ ਵਡਮੁੱਲੇ ਕਾਰਜਾਂ ਦੀ ਪ੍ਰਵਾਨਗੀ ਦਿੱਤੀ।
ਪਿਛਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਿਡਾਰੀਆਂ ਨੂੰ ਵਾਲੀਬਾਲ ਟੂਰਨਾਮੈਂਟ ਵਿਚ ਪਹਿਲਾ ਸਥਾਨ ਹਾਸਿਲ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਲਈ ਪਹਿਲੀ ਨੂੰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।