ਸਰਪੰਚ ਹਰਪਾਲ ਸਿੰਘ ਜਲਾਲਾਬਾਦ ਨੇ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ’ਤੇ ਸਾਥੀਆਂ ਸਮੇਤ ਖੁਸ਼ੀ ਮਨਾਈ
ਮੀਆਂਵਿੰਡ, 4 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਖੁਸ਼ੀ ਜ਼ਾਹਰ ਕਰਦਿਆਂ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਕੁਆਰਡੀਨੇਟਰ ਸਰਪੰਚ ਹਰਪਾਲ ਸਿੰਘ ਜਲਾਲਾਬਾਦ ਨੇ ਕਿਹਾ ਕਿ ਨੇ ਪ੍ਰਗਟ ਸਿੰਘ ਦੇ ਪਾਰਟੀ ਪ੍ਰਧਾਨ ਬਣਨ ਤੇ ਸਮੁੱਚੀ ਕਾਂਗਰਸ ਪਾਰਟੀ ਇਕਜੁੱਟ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਦੀ ਇਸ ਨਿਯੁਕਤੀ ’ਤੇ ਹਰੇਕ ਕਾਂਗਰਸੀ ਲੀਡਰ, ਵਰਕਰ ਅਤੇ ਪੰਜਾਬ ਦੇ ਲੋਕ ਖੁਸ਼ ਹਨ।
ਅਜੀਤ ਡੈਸਕ
05-10-2026