13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ’ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ

ਫਤਿਆਬਾਦ, 12 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਫਤਿਆਬਾਦ ਵਿਖੇ ਚੌਪਿਹਰਾ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆ।

ਅਜੀਤ ਡੈਸਕ 13-10-2026
ਫਤਿਆਬਾਦ, 12 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਫਤਿਆਬਾਦ ਵਿਖੇ ਚੌਪਿਹਰਾ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆ। ਜਿਸ ਦੌਰਾਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ ’ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਿਹਰਾ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ। ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਕੁਲਵਿੰਦਰ ਕੌਰ ਅਤੇ ਸੁਸਾਇਟੀ ਦੀਆਂ ਬੀਬੀਆਂ ਵਲੋਂ ਕੀਰਤਨ ਦੀ ਛਹਿਬਰ ਲਗਾਈ। ਇਸ ਮੌਕੇ ’ਤੇ ਚੌਪਿਹਰਾ ਸਮਾਗਮ ’ਚ ਲੰਗਰ ਦੀ ਸੇਵਾ ਸਾਧ ਸੰਗਤ ਵਲੋ ਨਿਭਾਈ ਗਈ।
ਪਿਛਲੀ ਖ਼ਬਰ ਸਵ. ਪ੍ਰਤਾਪ ਸਿੰਘ ਵੈਰੋਵਾਲ ਪੱਤਰਕਾਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਨੇ ਕੀਤੀਆਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਗੁਰੂ ਅਮਰਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਵਿਖੇ ਮਾਡਲ ਮੇਕਿੰਗ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।