15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਅੱਜ ਦੇ ਪੰਜਾਬ ਬੰਦ ਦੀ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਵਲੋਂ ਹਮਾਇਤ

ਪੱਟੀ, 14 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮਾਨਸਾ ਵਿਖੇ ਪਲਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਵੱਖ-ਵੱਖ ਸਿਆਸੀ ਅਤੇ ਜਨਤਕ ਜਥੇਬੰਦੀਆਂ ਵਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਦੀ ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਨੇ ਹਮਾਇਤ ਕੀਤੀ ਹੈ। ਕਮੇਟੀ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਇਸ ਬੰਦ ਦੇ ਸੱਦੇ ਦਾ ਸਮਰਥਨ ਕਰਦੀ ਹੈ।

ਅਜੀਤ ਡੈਸਕ 15-10-2026
ਪੱਟੀ, 14 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮਾਨਸਾ ਵਿਖੇ ਪਲਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਵੱਖ-ਵੱਖ ਸਿਆਸੀ ਅਤੇ ਜਨਤਕ ਜਥੇਬੰਦੀਆਂ ਵਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਦੀ ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਨੇ ਹਮਾਇਤ ਕੀਤੀ ਹੈ। ਕਮੇਟੀ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਇਸ ਬੰਦ ਦੇ ਸੱਦੇ ਦਾ ਸਮਰਥਨ ਕਰਦੀ ਹੈ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 15 ਅਕਤੂਬਰ ਨੂੰ ਪੰਜਾਬ ਬੰਦ ਦੌਰਾਨ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਸਹਿਯੋਗ ਦੇਣ। 14 ਟੀ.ਟੀ. 30 ਇੰਦਰਜੀਤ ਸਿੰਘ ਕੋਟ ਬੁੱਢਾ
ਪਿਛਲੀ ਖ਼ਬਰ ਪੰਜਾਬ ਵਿਚ ਰੋਜ਼ਾਨਾ ਹੋ ਰਹੇ ਸ਼ਰੇਆਮ ਕਤਲਾਂ ਕਾਰਨ ਮਾਹੌਲ ਨਾਜ਼ੁਕ-ਹਰਜੀਤ ਸਿੰਘ ਸੰਧੂ ਅਗਲੀ ਖ਼ਬਰ ਫਰੀਡਮ ਫਾਇਟਰਜ਼ ਉੱਤਰਾਅਧਿਕਾਰੀ ਸੰਸਥਾ ਤਰਨ ਤਾਰਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।