15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ

ਮੀਆਂਵਿੰਡ, 14 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਬੀਤੇ ਦਿਨੀ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰਜੀਤ ਸਿੰਘ ਭਲਾਈਪੁਰ ਦੇ ਨਮਿਤ ਰਖਵਾਏ ਗਏ ਸ੍ਰੀ ਅਖੰਡ ਪਾਠ ਸੀ ਜੀ ਦੇ ਭੋਗ ਉਪਰੰਤ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾ ਵਿਖੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ।

ਅਜੀਤ ਡੈਸਕ 15-10-2026
ਮੀਆਂਵਿੰਡ, 14 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਬੀਤੇ ਦਿਨੀ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰਜੀਤ ਸਿੰਘ ਭਲਾਈਪੁਰ ਦੇ ਨਮਿਤ ਰਖਵਾਏ ਗਏ ਸ੍ਰੀ ਅਖੰਡ ਪਾਠ ਸੀ ਜੀ ਦੇ ਭੋਗ ਉਪਰੰਤ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾ ਵਿਖੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀ ਜਥੇ ਵਲੋਂ ਵੈਰਾਗਮਈ ਪੁੱਜੀ ਹੋਈ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਉਪਰੰਤ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ, ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਿਹਾ ਕਿ ਜਥੇਦਾਰ ਭਲਾਈਪੁਰ ਦੇ ਵਿਛੋੜੇ ਨਾਲ ਜਿੱਥੇ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਨੂੰ ਵੀ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਭਲਾਈਪੁਰ ਹਲਕੇ ਵਿਚ ਅਕਾਲੀ ਦਲ ਦੇ ਥੰਮ੍ਹ ਸਨ। ਇਸ ਮੌਕੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ, ਅਕਾਲੀ ਦਲ ਬਾਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਹਲਕਾ ਬਾਬਾ ਕਾਲਾ ਸਾਹਿਬ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਿੰਦਰ ਸਿੰਘ ਛੱਜਲਵੱਡੀ, ਗੁਰਬਚਨ ਸਿੰਘ ਕਰਮੂੰਵਾਲਾ, ਮੰਗਵਿੰਦਰ ਸਿੰਘ ਖਾਪੜਖੇੜੀ, ਅਮਰਜੀਤ ਸਿੰਘ ਬੰਡਾਲਾ, ਰਜਿੰਦਰ ਸਿੰਘ ਮਹਿਤਾ, ਯੋਧ ਸਿੰਘ ਸਮਰਾ, ਸੁਰਜੀਤ ਸਿੰਘ ਭਿੱਟੇਵੱਡ, ਬਾਵਾ ਸਿੰਘ ਗੁਮਾਨਪੁਰਾ, ਸੁਰਜੀਤ ਸਿੰਘ ਤੁਗਲਵਾਲ, ਬਲਵਿੰਦਰ ਸਿੰਘ ਵੇਈਂਪੂਈਂ (ਸਾਰੇ ਸ਼੍ਰੋਮਣੀ ਕਮੇਟੀ ਮੈਂਬਰ), ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾਲਦੇਹ, ਸਰਕਲ ਪ੍ਰਧਾਨ ਰਜਿੰਦਰ ਸਿੰਘ ਬਿੱਲਾ ਵੈਰੋਵਾਲ, ਮਾ. ਜਸਪਾਲ ਸਿੰਘ ਰੰਧਾਵਾ ਬਹਾਦਰਪੁਰ, ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ, ਜਨਰਲ ਕੌਂਸਲ ਮੈਂਬਰ ਕਸ਼ਮੀਰ ਸਿੰਘ ਗਗੜੇਵਾਲ, ਮੈਨੇਜ਼ਰ ਨਿਸ਼ਾਨ ਸਿੰਘ ਜਫਰਵਾਲ, ਪਰਮਰਾਜ ਸਿੰਘ ਉਮਰਾਨੰਗਲ ਸਾਬਕਾ ਆਈ.ਜੀ., ਮੈਨੇਜ਼ਰ ਸਤਿੰਦਰ ਸਿੰਘ ਬਾਜਵਾ, ਮੇਜਰ ਸਿੰਘ ਮੈਨੇਜ਼ਰ ਸ੍ਰੀ ਹਰਿਮੰਦਰ ਸਾਹਿਬ, ਮੈਨੇਜ਼ਰ ਪਰਮਜੀਤ ਸਿੰਘ ਮੁੰਡਾਪਿੰਡ, ਜਨਰਲ ਕੌਂਸਲ ਮੈਂਬਰ ਸਰਪੰਚ ਸਰਵਣ ਸਿੰਘ ਤਖਤੂਚੱਕ, ਪ੍ਰਿੰਸੀਪਲ ਜਗਪ੍ਰੀਤ ਕੌਰ, ਮੈਡਮ ਮਨਜੀਤ ਕੌਰ, ਸਾਬਕਾ ਸਰਪੰਚ ਦਲੇਰ ਸਿੰਘ ਸਰਲੀ, ਹਰਿੰਦਰਪਾਲ ਸਿੰਘ ਮੱਲਾ, ਭੁਪਿੰਦਰ ਸਿੰਘ ਫਤਿਆਬਾਦ, ਸੁਖਜਿੰਦਰ ਸਿੰਘ ਲਾਡੀ ਖਡੂਰ ਸਾਹਿਬ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਬਾਬਾ ਮੋਹਨ ਸਿੰਘ ਕੰਗ, ਸਰਬਜੀਤ ਸਿੰਘ ਮੈਨੇਜ਼ਰ ਖਡੂਰ ਸਾਹਿਬ, ਪ੍ਰਿੰਸੀਪਲ ਦਿਲਬਾਗ ਸਿੰਘ ਮਾਨ, ਪ੍ਰਿੰਸੀਪਲ ਤਰਨਜੀਤ ਸਿੰਘ, ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਸੰਦੀਪ ਸਿੰਘ ਏ.ਆਰ., ਪ੍ਰਦੀਪ ਸਿੰਘ ਭਲਾਈਪੁਰ, ਜਥੇ. ਬਲਦੇਵ ਸਿੰਘ ਬੋਦੇਵਾਲ, ਬਰਿੰਦਰਜੀਤ ਸਿੰਘ ਟਿੱਕਾ, ਚੇਅਰਮੈਨ ਸੁਰਜੀਤ ਸਿੰਘ ਕੰਗ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਬਾਬਾ ਪਿਆਰਾ ਸਿੰਘ ਲੁਹਾਰ, ਸਾਬਕਾ ਐਸ.ਸੀ. ਗੁਰਸ਼ਰਨ ਸਿੰਘ ਖਹਿਰਾ, ਐਡਵੋਕੇਟ ਬਿਕਰਮ ਸਿੰਘ ਬਾਠ, ਪੂਰਨ ਸਿੰਘ ਖਲਚੀਆਂ, ਨਿਰਮਲ ਸਿੰਘ ਧੂਲਕਾ, ਕੌਂਸਲ ਹਰਪ੍ਰੀਤ ਸਿੰਘ ਰਈਆ, ਕਿਰਪਾਲ ਸਿੰਘ ਖਾਲਸਾ ਰਈਆ, ਪ੍ਰਿੰਸੀਪਲ ਪਵਨਦੀਪ ਕੌਰ, ਗੁਰਸੇਵਕ ਸਿੰਘ ਸ਼ੇਖ, ਬਿੱਲਾ ਸੇਰੋਂ ਦੇ ਪਿਤਾ ਹਰਜੀਤ ਸਿੰਘ ਸੇਰੋਂ, ਸਿਕੰਦਰ ਸਿੰਘ ਵਰਾਣਾ, ਅਮਰੀਕ ਸਿੰਘ ਵਿਸ਼ੋਆ, ਐਡਵੋਕੇਟ ਵਰਿੰਦਰ ਸਿੰਘ, ਐਡਵੋਕੇਟ ਦਲਜੀਤ ਸਿੰਘ ਸ਼ੇਰਗਿੱਲ, ਐਡਵੋਕੇਟ ਹਰਪ੍ਰੀਤ ਸਿੰਘ, ਦਲਬੀਰ ਸਿੰਘ ਜਹਾਂਗੀਰ, ਸਤਨਾਮ ਸਿੰਘ ਕੰਗ ਬੋਦਲਕੀੜੀ, ਸਾਬਕਾ ਚੇਅ. ਸਾਹਬੀ ਭਲਾਈਪੁਰ, ਸੁਖਬੀਰ ਸਿੰਘ ਬੋਤਲਕਿੜੀ, ਸੁਖਪਾਲ ਸਿੰਘ ਬੋਤਲਕੀੜੀ, ਸਾਬਕਾ ਸਰਪੰਚ ਕੁਲਵੰਤ ਸਿੰਘ ਭਲਾਈਪੁਰ, ਗੁਰਦਿਆਲ ਸਿੰਘ ਬਿੱਲਾ ਛਾਪਿਆਂਵਾਲੀ, ਹਰਦੇਪ ਸਿੰਘ ਨਾਗੋਕੇ, ਸਤਪਾਲ ਸਿੰਘ ਨੱਥੋਕੇ, ਨਰੰਗ ਸਿੰਘ ਨਾਗੋਕੇ, ਸੋਨੂੰ ਭਲਾਈਪੁਰ, ਨੰਬਰਦਾਰ ਕਸ਼ਮੀਰ ਸਿੰਘ ਜਲਾਲਾਬਾਦ, ਜਸਪਾਲ ਸਿੰਘ ਬੱਲੀ ਜਲਾਲਾਬਾਦ, ਪਿਆਰਾ ਸਿੰਘ ਸੇਖੋਂ, ਨਰਿੰਦਰ ਸਿੰਘ ਮੋੜ, ਹੰਸਰਾਜ ਸਿੰਘ ਧਿਆਨਪੁਰੀ, ਦਿਆਲ ਸਿੰਘ ਖਲਚੀਆਂ, ਕੁਲਵੰਤ ਸਿੰਘ ਮੰਨਣ ਸਕੱਤਰ ਐਸ.ਜੀ.ਪੀ.ਸੀ., ਬਾਬਾ ਅਵਤਾਰ ਸਿੰਘ ਠੱਠੇ, ਡਾ. ਕੁਲਵਿੰਦਰ ਸਿੰਘ ਬਾਣੀਆਂ, ਜਸਵਿੰਦਰ ਸਿੰਘ ਖਾਲਸਾ, ਰੋਬਿਨ ਮਾਨ, ਜਰਨੈਲ ਸਿੰਘ ਕੋਟ, ਗੁਰਮੀਤ ਸਿੰਘ ਵਡਾਲਾ, ਬਾਬਾ ਅਵਤਾਰ ਸਿੰਘ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਗੁਰਮੀਤ ਕੌਰ ਬੱਲ, ਮੀਤ ਮੈਨੇਜ਼ਰ ਜਗਤਾਰ ਸਿੰਘ, ਹੈਡ ਗ੍ਰੰਥੀ ਹਰਦੇਵ ਸਿੰਘ, ਸੁਖਵਿੰਦਰ ਸਿੰਘ ਬੁਤਾਲਾ, ਸਰਵਨ ਸਿੰਘ ਮੱਟੂ ਘੱਗੇ, ਨੇਤਰਪਾਲ ਸਿੰਘ ਭਲਾਈਪੁਰ, ਸਰਦੂਲ ਸਿੰਘ ਮੀਆਂਵਿੰਡ, ਰਣਜੀਤ ਸਿੰਘ ਮੀਆਂਵਿੰਡ, ਸੁਖਪ੍ਰੀਤ ਸਿੰਘ ਪਟਵਾਰੀ, ਕੁਲਵਿੰਦਰ ਸਿੰਘ ਸੁਲਤਾਨਵਿੰਡ, ਸਤਨਾਮ ਸਿੰਘ ਲਾਦੀਆਂ, ਯੂਥ ਆਗੂ ਨਿਸ਼ਾਨਵੀਰ ਸਿੰਘ, ਭਰਾ ਹਰਜੀਤ ਸਿ ੰਘ, ਸੁਖਰਾਜ ਸਿੰਘ ਮੀਆਂਵਿੰਡ, ਸਾਬਕਾ ਸਰਪੰਚ ਪਰਮਿੰਦਰ ਸਿੰਘ ਅਨੈਤਪੁਰ, ਸਰਪੰਚ ਬਲਦੇਵ ਸਿੰਘ ਬੱਬਾ ਭਲੋਜਲਾ, ਸਾਬਕਾ ਸਰਪੰਚ ਬਲਬੀਰ ਸਿੰਘ ਭਲੋਜਲਾ, ਨਰਿੰਦਰ ਸਿੰਘ ਸ਼ਾਹ ਖਡੂਰ ਸਾਹਿਬ, ਸੁਖਵਿੰਦਰ ਸਿੰਘ ਪੱਪੂ, ਦਿਆਲ ਸਿੰਘ ਸ਼ਾਹ ਬਿਹਾਰੀਪੁਰ, ਸੁਖਦੇਵ ਸਿੰਘ ਸਰਪੰਚ ਵੈਰੋਵਾਲ, ਗੁਰਚਰਨ ਸਿੰਘ ਵੈਰੋਵਾਲ, ਅਵਤਾਰ ਸਿੰਘ ਸਰਪੰਚ ਹੋਠੀਆਂ, ਅਮਰਜੀਤ ਸਿੰਘ ਹੁੰਦਲ ਗਗੜੇਵਾਲ, ਹੀਰਾ ਸਿੰਘ ਗਗੜੇਵਾਲ, ਬਾਬਾ ਰਜਿੰਦਰ ਸਿੰਘ ਗਗੜੇਵਾਲ, ਅਮਰਜੀਤ ਸਿੰਘ ਘੱਗੇ, ਕਿਸਾਨ ਯੂਨੀਅਨ ਫਾਰਮਰ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਬਹਿਰੂ, ਮਨਮੀਤ ਸਿੰਘ, ਅਮਰ ਸਿੰਘ, ਸਰਬਜੀਤ ਸਿੰਘ ਭੁੱਲਰ, ਨੰਬਰਦਾਰ ਮਨਪ੍ਰੀਤ ਸਿੰਘ ਭਲਾਈਪੁਰ, ਗੁਰਦੀਪ ਸਿੰਘ ਖੋਜਕੀਪੁਰ, ਪਰਿਵਾਰਕ ਮੈਂਬਰਾਂ ਵਿਚ ਜੁਗਰਾਜ ਸਿੰਘ, ਕੰਵਲਪ੍ਰੀਤ ਸਿੰਘ, ਬਲਰਾਜ ਸਿੰਘ, ਅਨੋਖ ਸਿੰਘ ਕੈਨੇਡਾ ਵਾਲੇ, ਵਜੀਰ ਸਿੰਘ, ਸਰਪੰਚ ਪਰਮਜੀਤ ਸਿੰਘ, ਕੁਲਦੀਪ ਸਿੰਘ ਪੰਨੂੰ, ਬਾਜ ਸਿੰਘ, ਅਮਰਜੀਤ ਸਿੰਘ ਪ੍ਰਧਾਨ, ਬੇਅੰਤ ਸਿੰਘ, ਚਰਨ ਸਿੰਘ ਪ੍ਰਧਾਨ ਐਸ.ਸੀ. ਵਿੰਗ, ਜਗਤਾਰ ਸਿੰਘ ਬਹਾਦਰਪੁਰ, ਤਰਲੋਕ ਸਿੰਘ, ਸਰਪੰਚ ਸੰਗਰ ਕਾਬਲ ਸਿੰਘ, ਜਲਾਲਾਬਾਦ ਪਿਆਰਾ ਸਿੰਘ ਆੜਤੀ ਸਮੇਤ ਸਮੂਹ ਸਾਕ ਸਬੰਧੀਆਂ, ਪਿੰਡ ਵਾਸੀਆਂ ਅਤੇ ਹਲਕੇ ਦੇ ਮੁਹਤਬਰਾਂ ਵਲੋਂ ਹਾਜ਼ਰੀ ਭਰੀ ਗਈ। ਸਮਾਪਤੀ ਮੌਕੇ ਜਥੇਦਾਰ ਭਲਾਈਪੁਰ ਦੇ ਦਾਮਾਦ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਸਤਨਾਮ ਸਿੰਘ ਲਾਦੀਆਂ ਵਲੋਂ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਮਾਨਸਾ ’ਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਸੂਬੇ ’ਚੋਂ ਨਸ਼ਾ ਖਤਮ ਕਰਨ ਦੇ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹੀ-ਕਿਸਾਨ ਆਗ... ਅਗਲੀ ਖ਼ਬਰ ਸੂਬੇ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ - ਕੀਮਤੀ ਭਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।