18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ 520ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 23 ਨੂੰ - ਗਿਆਨੀ ਨਿਸ਼ਾਨ ਸਿੰਘ

ਝਬਾਲ, 17 ਅਕਤੂਬਰ (ਸੁਖਦੇਵ ਸਿੰਘ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸਭਾ ਸੁਸਾਇਟੀਆ ਅਤੇ ਪਾਠੀ ਸਿੰਘਾਂ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ 520ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਧਰਵਿੰਦਰ ਸਿੰਘ ਮਾਨੋਚਾਹਲ ਅਤੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਦੱਸਿਆ ਕਿ ਦੱਸਿਆ ਕਿ ਸਮਾਗਮ ਦੌਰਾਨ ਸਕੂਲੀ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਅਤੇ ਸਿੱਖ ਇਤਿਹਾਸ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਧਾਰਮਿਕ ਕਵਿਜ਼, ਕਵਿਤਾ ਉਚਾਰਨ, ਕਵੀਸ਼ਰੀ, ਭਾਸ਼ਣ ਅਤੇ ਦਸਤਾਰ ਸਜਾਉਣ ਮੁਕਾਬਲੇ ਜਾਣਗੇ।

ਮੈਨੇਜਰ ਧਰਵਿੰਦਰ ਸਿੰਘ ਮਾਣੋਚਾਹਲ ਅਤੇ ਹੈਂਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ। ਤਸਵੀਰ— ਸੁਖਦੇਵ ਸਿੰਘ 18-10-2026
ਝਬਾਲ, 17 ਅਕਤੂਬਰ (ਸੁਖਦੇਵ ਸਿੰਘ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸਭਾ ਸੁਸਾਇਟੀਆ ਅਤੇ ਪਾਠੀ ਸਿੰਘਾਂ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ 520ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਧਰਵਿੰਦਰ ਸਿੰਘ ਮਾਨੋਚਾਹਲ ਅਤੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਦੱਸਿਆ ਕਿ ਦੱਸਿਆ ਕਿ ਸਮਾਗਮ ਦੌਰਾਨ ਸਕੂਲੀ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਅਤੇ ਸਿੱਖ ਇਤਿਹਾਸ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਧਾਰਮਿਕ ਕਵਿਜ਼, ਕਵਿਤਾ ਉਚਾਰਨ, ਕਵੀਸ਼ਰੀ, ਭਾਸ਼ਣ ਅਤੇ ਦਸਤਾਰ ਸਜਾਉਣ ਮੁਕਾਬਲੇ ਜਾਣਗੇ। ਮੁਕਾਬਲਿਆਂ ਵਿਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 23 ਅਕਤੂਬਰ ਨੂੰ ਹੋ ਰਹੇ ਇਸ ਗੁਰਮਤਿ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਖੰਡ ਮਿੱਲ ਸ਼ੇਰੋਂ ਪੱਕਾ ਮੋਰਚਾ 150ਵੇਂ ਦਿਨ ’ਚ ਸ਼ਾਮਿਲ - ਸੰਯੁਕਤ ਕਿਸਾਨ ਮੋਰਚਾ ਅਗਲੀ ਖ਼ਬਰ ਪੰਜਾਬ ਦੇ ਵਿਗੜ ਰਹੇ ਹਾਲਾਤ ਨੂੰ ਸਿਰਫ਼ ਅਕਾਲੀ ਸਰਕਾਰ ਹੀ ਸੁਧਾਰ ਸਕਦੀ ਹੈ - ਪੂਰਨ ਸਿੰਘ ਝਬਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।