21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਕਿਸਾਨ ਆਗੂ ਬਲਜੀਤ ਸਿੰਘ ਪੰਡੋਰੀ ਸਿੱਧਵਾਂ ਅਕਾਲ ਚਲਾਣਾ ਕਰ ਗਏ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਜ਼ੋਨ ਬਾਬਾ ਦੀਪ ਸਿੰਘ ਜੀ ਦੀ ਇਕਾਈ ਪੰਡੋਰੀ ਸਿੱਧਵਾਂ ਦੇ ਕਿਸਾਨ ਆਗੂ ਬਲਜੀਤ ਸਿੰਘ ਪੰਡੋਰੀ ਸਿੱਧਵਾਂ ਸਵਰਗਵਾਸ ਹੋ ਗਏ। ਉਨ੍ਹਾਂ ਦੇ ਅੰਤਿਮ ਸੰਸਕਾਰ ਵਿਚ ਜ਼ਿਲ੍ਹਾ ਸਲਾਹਕਾਰ ਹਰਪਾਲ ਸਿੰਘ ਪੰਡੋਰੀ ਸਿੱਧਵਾਂ ਸ਼ਾਮਿਲ ਹੋਏ।

ਅਜੀਤ ਡੈਸਕ 21-10-2026
ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਜ਼ੋਨ ਬਾਬਾ ਦੀਪ ਸਿੰਘ ਜੀ ਦੀ ਇਕਾਈ ਪੰਡੋਰੀ ਸਿੱਧਵਾਂ ਦੇ ਕਿਸਾਨ ਆਗੂ ਬਲਜੀਤ ਸਿੰਘ ਪੰਡੋਰੀ ਸਿੱਧਵਾਂ ਸਵਰਗਵਾਸ ਹੋ ਗਏ। ਉਨ੍ਹਾਂ ਦੇ ਅੰਤਿਮ ਸੰਸਕਾਰ ਵਿਚ ਜ਼ਿਲ੍ਹਾ ਸਲਾਹਕਾਰ ਹਰਪਾਲ ਸਿੰਘ ਪੰਡੋਰੀ ਸਿੱਧਵਾਂ ਸ਼ਾਮਿਲ ਹੋਏ। ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਸਾਨ ਆਗੂਆਂ ਵਲੋਂ ਕਿਸਾਨ ਆਗੂ ਬਲਜੀਤ ਸਿੰਘ ਪੰਡੋਰੀ ਸਿੱਧਵਾਂ ਦੀ ਮ੍ਰਿਤਕ ਦੇਹ ’ਤੇ ਸਤਿਕਾਰ ਵਜੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਝੰਡਾ ਪਾਇਆ । ਇਸ ਮੌਕੇ ਕਿਸਾਨ ਆਗੂ, ਜ਼ੋਨ ਆਗੂ ਨਵਜੀਤ ਸਿੰਘ ਗੋਹਲਵੜ, ਜ਼ੋਨ ਖਜਾਨਚੀ ਹਰਜਿੰਦਰ ਸਿੰਘ ਪੰਡੋਰੀ ਸਿੱਧਵਾਂ, ਪ੍ਰਧਾਨ ਬਾਬਾ ਨਿਰਮਲ ਸਿੰਘ ਪੰਡੋਰੀ ਸਿੱਧਵਾਂ, ਸਤਵਿੰਦਰ ਸਿੰਘ ਪੰਡੋਰੀ ਸਿੱਧਵਾਂ, ਗੱਜਣ ਸਿੰਘ ਪੰਡੋਰੀ ਸਿੱਧਵਾਂ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ ਸੂਬਾ ਪ੍ਰਧਾਨ ਜਗਦੀਪ ਸਿੰਘ ਬਿੱਟੂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ... ਅਗਲੀ ਖ਼ਬਰ ਵਿਧਾਇਕ ਲਾਲਪੁਰਾ ਨੇ ਪਿੰਡ ਰੂੜੇਆਸਲ ਵਿਖੇ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਪਰਿਵਾਰਾਂ ਨੂੰ ਰਜਿਸਟਰੀਆਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।