26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਕੈਨੇਡਾ ਦੇ ਸਰੀ ਨੌਰਥ ਹਲਕੇ ਤੋਂ ਮਨਦੀਪ ਸਿੰਘ ਧਾਲੀਵਾਲ (ਸਠਿਆਲਾ) ਦਾ ਦੂਜੀ ਵਾਰ ਵਿਧਾਇਕ ਬਣਨ ’ਤੇ ਲੱਡੂ ਵੰਡੇ

ਸਠਿਆਲਾ, 25 ਅਕਤੂਬਰ (ਜਗੀਰ ਸਿੰਘ ਸਫਰੀ)-ਕਸਬਾ ਸਠਿਅਲਾ ਦੇ ਜੰਮਪਲ ਮਨਦੀਪ ਸਿੰਘ ਧਾਲੀਵਾਲ ਕੈਨੇਡਾ ਦੇ ਸਰੀ ਨੌਰਥ ਤੋਂ ਕੰਜ਼ਰਵੇਟਿਵ ਪਾਰਟੀ ਵਲੋਂ ਦੂਜੀ ਵਾਰ ਵਿਧਾਇਕ ਬਣਨ ’ਤੇ ਖੁਸ਼ੀ ਦੀ ਲਹਿਰ ਪਾਈ ਗਈ । ਇਸ ਮੌਕੇ ਸੁਸਾਇਟੀ ਪ੍ਹਧਾਨ ਗੁਰਮੁੱਖ ਸਿੰਘ ਡਾਂਗਾ , ਹਰਦੀਪ ਸਿੰਘ ਤੇ ਜਸਬੀਰ ਸਿੰਘ ਸੋਢੀ ਨੇ ਦੱਸਿਆ ਹੈ ਕਿ ਕੈਨੇਡਾ ਦੇ ਸਰੀ ਨੌਰਥ ਹਲਕੇ ਤੋਂ ਕੰਜ਼ਰਵੇਟਿਵ ਪਾਰਟੀ ਦੇ ਮਨਦੀਪ ਸਿੰਘ ਧਾਲੀਵਾਲ ਦੇ ਦੂਜੀ ਵਾਰ ਵਿਧਾਇਕ ਬਣਨ ’ਤੇ ਰਿਸ਼ਤੇਦਾਰ ਤੇ ਦੋਸਤਾਂ ਵਲੋਂ ਮਨਦੀਪ ਸਿੰਘ ਧਾਲੀਵਾਲ ਦੀ ਜਿੱਤ ’ਤੇ ਖੁਸ਼ੀ ਵਿਚ ਬੱਸ ਅੱਡਾ ਸਠਿਆਲਾ ਵਿਖੇ ਭੰਗੜੇ ਪਾਏ ਤੇ ਬਾਜ਼ਾਰ ਵਿਚ ਲੱਡੂ ਵੰਡ ਕੇ ਪਿੰਡ ਵਾਸੀਆਂ ਮੂੰਹ ਮਿੱਠਾ ਕਰਵਾਇਆ ਗਿਆ।

ਅਜੀਤ ਡੈਸਕ 26-10-2026
ਸਠਿਆਲਾ, 25 ਅਕਤੂਬਰ (ਜਗੀਰ ਸਿੰਘ ਸਫਰੀ)-ਕਸਬਾ ਸਠਿਅਲਾ ਦੇ ਜੰਮਪਲ ਮਨਦੀਪ ਸਿੰਘ ਧਾਲੀਵਾਲ ਕੈਨੇਡਾ ਦੇ ਸਰੀ ਨੌਰਥ ਤੋਂ ਕੰਜ਼ਰਵੇਟਿਵ ਪਾਰਟੀ ਵਲੋਂ ਦੂਜੀ ਵਾਰ ਵਿਧਾਇਕ ਬਣਨ ’ਤੇ ਖੁਸ਼ੀ ਦੀ ਲਹਿਰ ਪਾਈ ਗਈ । ਇਸ ਮੌਕੇ ਸੁਸਾਇਟੀ ਪ੍ਹਧਾਨ ਗੁਰਮੁੱਖ ਸਿੰਘ ਡਾਂਗਾ , ਹਰਦੀਪ ਸਿੰਘ ਤੇ ਜਸਬੀਰ ਸਿੰਘ ਸੋਢੀ ਨੇ ਦੱਸਿਆ ਹੈ ਕਿ ਕੈਨੇਡਾ ਦੇ ਸਰੀ ਨੌਰਥ ਹਲਕੇ ਤੋਂ ਕੰਜ਼ਰਵੇਟਿਵ ਪਾਰਟੀ ਦੇ ਮਨਦੀਪ ਸਿੰਘ ਧਾਲੀਵਾਲ ਦੇ ਦੂਜੀ ਵਾਰ ਵਿਧਾਇਕ ਬਣਨ ’ਤੇ ਰਿਸ਼ਤੇਦਾਰ ਤੇ ਦੋਸਤਾਂ ਵਲੋਂ ਮਨਦੀਪ ਸਿੰਘ ਧਾਲੀਵਾਲ ਦੀ ਜਿੱਤ ’ਤੇ ਖੁਸ਼ੀ ਵਿਚ ਬੱਸ ਅੱਡਾ ਸਠਿਆਲਾ ਵਿਖੇ ਭੰਗੜੇ ਪਾਏ ਤੇ ਬਾਜ਼ਾਰ ਵਿਚ ਲੱਡੂ ਵੰਡ ਕੇ ਪਿੰਡ ਵਾਸੀਆਂ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਬਲਾਕ ਸੰਮਤੀ ਮੈਂਬਰ ਗਿਆਨੀ ਬੂਟਾ ਸਿੰਘ, ਗੁਲਜ਼ਾਰ ਸਿੰਘ, ਗੁਰਜੀਤ ਸਿੰਘ ਬਾਰਵਲੇ , ਵੀਰੂ ਬੱਲ, ਗੁਰਵਿੰਦਰ ਸਿੰਘ ਗਿੰਦਰ, ਬਲਦੇਵ ਸਿੰਘ ਫੌਜੀ, ਠੇਕੇਦਾਰ ਦਿਲਬਾਗ ਸਿੰਘ, ਹਰਭਜਨ ਸਿੰਘ, ਜਰਨੈਲ ਸਿੰਘ ਡਾਂਗਾ, ਜੋਰਵਾਰ ਸਿੰਘ, ਬਲਜੀਤ ਸਿੰਘ ਫੌਜੀ, ਖੁਸ਼ੀ ਦਾ ਪ੍ਰਗਟਾਵਾ ਕੀਤਾ ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਮਹਿਤਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਮੁਲਾਜ਼ਮਾਂ ਨਾਲ ਵਾਅਦੇ ਕਰਕੇ ਮੁੱਕਰੀ ਭਗਵੰਤ ਮਾਨ ਸਰਕਾਰ, ਵਿੱਤ ਮੰਤਰੀ ਦੇ ਭਰੋਸੇ ਵੀ ਨਿਕਲੇ ਖੋਖਲੇ - ਰਮਨਦੀਪ ਸਿੰਘ ਭਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।