2 ਨੌਜਵਾਨ ਹੈਰੋਇਨ ਦੇ ਸੂਟੇ ਲਾਉਂਦੇ ਆਏ ਪੁਲਿਸ ਦੇ ਕਾਬੂ
ਅੰਮ੍ਰਿਤਸਰ, 26 ਅਕਤੂਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ’ਚ 2 ਨੌਜਵਾਨਾਂ ਨੂੰ ਪੁਲਿਸ ਵਲੋਂ ਹੈਰੋਇਨ ਦੇ ਸੂਟੇ ਲਾਉਂਦੇ ਕਾਬੂ ਕਰ ਲਿਆ ਗਿਆ ਹੈ ਜਿਨ੍ਹਾਂ ਖ਼ਿਲਾਫ਼ ਦੋ ਥਾਣਿਆਂ ’ਚ ਵੱਖ ਵੱਖ ਮਾਮਲੇ ਦਰਜ ਕਰ ਲਏ ਗਏ ਹਨ। ਥਾਣਾ ਡੀ.
ਅਜੀਤ ਡੈਸਕ
27-10-2026