28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਖਡੂਰ ਸਾਹਿਬ, 27 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)–ਕਲਗੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅਕੈਡਮੀ ਵਿਚ ਹਰ ਰੋਜ਼ ਦੀ ਤਰ੍ਹਾਂ ਪੰਜ ਬਾਣੀਆਂ ਦੇ ਪਾਠ ਕੀਤੇ ਗਏ।

ਸ੍ਰੀ ਗੁਰੂ ਰਾਮਦਾਸ ਜੀ ਦੇ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਪ੍ਰਕਾਸ਼ ਪੁਰਬ ਮੌਕੇ ਅਧਿਆਪਕ ਬੱਚਿਆਂ ਨੂੰ ਵਧਾਈ ਦਿੰਦਾ ਹੋਇਆ। ਤਸਵੀਰ–ਕੁਲਾਰ 28-10-2026
ਖਡੂਰ ਸਾਹਿਬ, 27 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)–ਕਲਗੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅਕੈਡਮੀ ਵਿਚ ਹਰ ਰੋਜ਼ ਦੀ ਤਰ੍ਹਾਂ ਪੰਜ ਬਾਣੀਆਂ ਦੇ ਪਾਠ ਕੀਤੇ ਗਏ। ਉਪਰੰਤ ਵਿਦਿਆਰਥੀਆਂ ਦੁਆਰਾ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਅਰਦਾਸ ਕੀਤੀ ਗਈ। ਇਸ ਪਵਿੱਤਰ ਮੌਕੇ ’ਤੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਵੀ ਕੀਤਾ ਗਿਆ।
ਪਿਛਲੀ ਖ਼ਬਰ 4 ਦੀ ਸੰਗਰੂਰ ਰੈਲੀ ’ਤੇ ਵੱਡਾ ਕਾਫਲਾ ਹਲਕਾ ਬਾਬਾ ਬਕਾਲਾ ਤੋਂ ਜਾਵੇਗਾ - ਭਲਾਈਪੁਰ, ਮੱਲ੍ਹਾ ਅਗਲੀ ਖ਼ਬਰ ਮਮਤਾ ਨਿਕੇਤਨ ਸਕੂਲ ਤਰਨ ਤਾਰਨ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।