05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਖੇਡਾਂ ਕਰਵਾਈਆਂ

ਫਤਿਆਬਾਦ, 4 ਨਵੰਬਰ (ਹਰਵਿੰਦਰ ਸਿੰਘ ਧੂੰਦਾ)– ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਵਿਖੇ ਹਰ ਸਾਲ ਦੀ ਤਰ੍ਹਾਂ ਖੇਡਾਂ ਕਰਵਾਈਆਂ ਗਈਆਂ। ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਵੱਧ ਚੜ ਕੇ ਹਿੱਸਾ ਲਿਆ ।

ਅਜੀਤ ਡੈਸਕ 05-11-2026
ਫਤਿਆਬਾਦ, 4 ਨਵੰਬਰ (ਹਰਵਿੰਦਰ ਸਿੰਘ ਧੂੰਦਾ)– ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਵਿਖੇ ਹਰ ਸਾਲ ਦੀ ਤਰ੍ਹਾਂ ਖੇਡਾਂ ਕਰਵਾਈਆਂ ਗਈਆਂ। ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਵੱਧ ਚੜ ਕੇ ਹਿੱਸਾ ਲਿਆ । ਜਿੰਨਾ ਵਿਦਿਆਰਥੀਆਂ ਨੇ ਪਹਿਲੀ ਦੂਜੀ ਤੇ ਤੀਜੀ ਪੁਜੀਸ਼ਨ ਹਾਸਲ ਕੀਤੀ। ਪਹਿਲੇ ਦੂਜੇ ਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਹੋਰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਅਖੀਰ ਵਿਚ ਸਕੂਲ ਦੇ ਐਮ.ਡੀ ਸੁਰਜੀਤ ਸਿੰਘ ਭਰੋਵਾਲ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਜਿੱਥੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਖੁਰਾਕ ਆਪਣਾ ਹਿੱਸਾ ਪਾਉਂਦੀ ਹੈ।
ਪਿਛਲੀ ਖ਼ਬਰ ਬੀ.ਐਸ.ਐਫ. ਦੇ ਸੇਵਾਮੁਕਤ ਇੰਸਪੈਕਟਰ ਲਖਬੀਰ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ-ਪੀ.ਐੱਸ. ਸੰਧੂ ਅਗਲੀ ਖ਼ਬਰ ਸਵੀਪ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਸ਼ਰਮਾ ਵਲੋਂ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।