06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਗੁਰਸੇਵਕ ਸਿੰਘ ਸ਼ੇਖ ਵਲੋਂ ਰਵਿੰਦਰ ਸਿੰਘ ਬ੍ਰਹਮਪੁਰਾ ਨਾਲ ਦੁੱਖ ਪ੍ਰਗਟ

ਤਰਨ ਤਾਰਨ, 5 ਨਵੰਬਰ (ਹਰਿੰਦਰ ਸਿੰਘ)—ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਛੋਟੇ ਭਰਾ ਹਰਵਿੰਦਰ ਸਿੰਘ ਗੋਹਲਵੜ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੇ ਦਿਹਾਂਤ ’ਤੇ ਜਿਥੇ ਵੱਖ-ਵੱਖ ਰਾਜਨੀਤੀ ਆਗੂਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ, ਉਥੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਗੁਰਸੇਵਕ ਸਿੰਘ ਸ਼ੇਖ ਵਲੋਂ ਰਵਿੰਦਰ ਸਿੰਘ ਬ੍ਰਹਮਪੁਰਾ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਰਵਿੰਦਰ ਸਿੰਘ ਦੀ ਮੌਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਅਜੀਤ ਡੈਸਕ 06-11-2026
ਤਰਨ ਤਾਰਨ, 5 ਨਵੰਬਰ (ਹਰਿੰਦਰ ਸਿੰਘ)—ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਛੋਟੇ ਭਰਾ ਹਰਵਿੰਦਰ ਸਿੰਘ ਗੋਹਲਵੜ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੇ ਦਿਹਾਂਤ ’ਤੇ ਜਿਥੇ ਵੱਖ-ਵੱਖ ਰਾਜਨੀਤੀ ਆਗੂਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ, ਉਥੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਗੁਰਸੇਵਕ ਸਿੰਘ ਸ਼ੇਖ ਵਲੋਂ ਰਵਿੰਦਰ ਸਿੰਘ ਬ੍ਰਹਮਪੁਰਾ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਰਵਿੰਦਰ ਸਿੰਘ ਦੀ ਮੌਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਉਨ੍ਹਾਂ ਨਾਲ ਹੋਰ ਵੀ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਸਾਬਕਾ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਸੋਨੀ ਡਿਆਲ ਨੂੰ ਸਦਮਾ - ਪਿਤਾ ਦਾ ਦਿਹਾਂਤ ਸਾਬਕਾ ਵਿਧਾਇਕ ਰਮਨਜੀਤ ਸਿੱਕੀ ਨੇ ਕੀ... ਅਗਲੀ ਖ਼ਬਰ ਜ਼ਿਲ੍ਹਾ ਸਵੀਪ ਟੀਮ ਨੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਨੂੰ ਜੀ ਆਇਆਂ ਆਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।