ਕੁੱਟਮਾਰ ਕਰ ਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ, ਮਾਮਲਾ ਦਰਜ
ਤਰਨ ਤਾਰਨ, 6 ਨਵੰਬਰ (ਪਰਮਜੀਤ ਜੋਸ਼ੀ)—ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਤੋਂ ਇਲਾਵਾ ਉਸ ਉਪਰ ਫਾਇਰ ਕਰਨ ਦੇ ਦੋਸ਼ ਹੇਠ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਗੁਰਦਿਆਲ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਬਲੋਜਪੁਰ ਜ਼ਿਲ੍ਹਾ ਕਰੂਕਸ਼ੇਤਰ (ਹਰਿਆਣਾ) ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਪਿੰਡ ਅਲਾਦੀਨਪੁਰ ਵਿਖੇ 17 ਮਰਲੇ ਦਾ ਪਲਾਟ ਹੈ।
ਅਜੀਤ ਡੈਸਕ
07-11-2026