14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਦੇਖਣ ਲਈ ਉਤਾਵਲੇ - ਮਿੰਟੂ

ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)— ਕਾਂਗਰਸ ਪਾਰਟੀ ਦੀ ਜਦੋਂ ਵੀ ਪੰਜਾਬ ਵਿਚ ਸਰਕਾਰ ਬਣੀ ਹੈ, ਉਦੋਂ ਹੀ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਹੈ ਅਤੇ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਮਿਲਦੀਆਂ ਸਨ, ਜੋ ਕਿ ਮੌਜੂਦਾ ਸਰਕਾਰ ਦੇ ਰਾਜ ਸਮੇਂ ਬੰਦ ਹੋ ਗਈਆਂ ਹਨ, ਜਿਸ ਕਾਰਨ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੇ ਰਾਜ ਨੂੰ ਯਾਦ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਅਤੇ ਗੋਲ਼ਡ ਹੈਲਥ ਕਲੱਬ ਦੇ ਕੋਚ ਜਸਬੀਰ ਸਿੰਘ ਮਿੰਟੂ ਨੇ ਸਾਥੀਆਂ ਸਮੇਤ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 14-11-2026
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)— ਕਾਂਗਰਸ ਪਾਰਟੀ ਦੀ ਜਦੋਂ ਵੀ ਪੰਜਾਬ ਵਿਚ ਸਰਕਾਰ ਬਣੀ ਹੈ, ਉਦੋਂ ਹੀ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਹੈ ਅਤੇ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਮਿਲਦੀਆਂ ਸਨ, ਜੋ ਕਿ ਮੌਜੂਦਾ ਸਰਕਾਰ ਦੇ ਰਾਜ ਸਮੇਂ ਬੰਦ ਹੋ ਗਈਆਂ ਹਨ, ਜਿਸ ਕਾਰਨ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੇ ਰਾਜ ਨੂੰ ਯਾਦ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਅਤੇ ਗੋਲ਼ਡ ਹੈਲਥ ਕਲੱਬ ਦੇ ਕੋਚ ਜਸਬੀਰ ਸਿੰਘ ਮਿੰਟੂ ਨੇ ਸਾਥੀਆਂ ਸਮੇਤ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਸੋਚਿਆ ਹੈ ਅਤੇ ਪੰਜਾਬ ਦੇ ਮੁੱਦਿਆਂ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਦੁਬਾਰਾ ਫਿਰ ਤੋਂ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਦੇਖਣ ਲਈ ਉਤਾਵਲੇ ਹੋ ਰਹੇ ਹਨ ਅਤੇ ਲੋਕ 2027 ਦੀਆਂ ਚੋਣਾਂ ਦੀ ਉਡੀਕ ਕਰ ਰਹੇ ਹਨ ਤਾਂ ਜੋ ਕਾਂਗਰਸ ਪਾਰਟੀ ਦੀ ਸਰਕਾਰ ਪੰਜਾਬ ਵਿਚ ਬਣਾ ਸਕਣ।
ਪਿਛਲੀ ਖ਼ਬਰ ਬੀਬੀ ਰਜਨੀ ਸਕੂਲ ਪੱਟੀ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਰੰਧਾਵਾ ਕਲੀਨਿਕ ਵਿਖੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।