15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਰਬਜੀਤ ਸਿੰਘ ਥਿੰਦ ਨੇ ਨਵੇਂ ਡਿਪਟੀ ਕਮਿਸ਼ਨਰ ਤਰਨ ਤਾਰਨ ਦਾ ਕੀਤਾ ਸਵਾਗਤ

ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਬਦਲੀ ਹੋਣ ਉਪਰੰਤ ਉਨ੍ਹਾਂ ਦੀ ਜਗ੍ਹਾ ਨਵੇਂ ਡਿਪਟੀ ਕਮਿਸ਼ਨਰ ਨਿਰਮਲ ਉਸੇਪਚਨ ਨੇ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਦਾ ਹਾਰਦਿਕ ਸਵਾਗਤ ਕਰਦਿਆਂ ਰੈੱਡ ਕਰਾਸ ਸੁਸਾਇਟੀ ਤਰਨ ਤਾਰਨ ਦੇ ਸੈਕਟਰੀ ਸਰਬਜੀਤ ਸਿੰਘ ਥਿੰਦ ਵਲੋਂ ਜੀ ਆਇਆਂ ਕਿਹਾ ਗਿਆ।

ਅਜੀਤ ਡੈਸਕ 15-11-2026
ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਬਦਲੀ ਹੋਣ ਉਪਰੰਤ ਉਨ੍ਹਾਂ ਦੀ ਜਗ੍ਹਾ ਨਵੇਂ ਡਿਪਟੀ ਕਮਿਸ਼ਨਰ ਨਿਰਮਲ ਉਸੇਪਚਨ ਨੇ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਦਾ ਹਾਰਦਿਕ ਸਵਾਗਤ ਕਰਦਿਆਂ ਰੈੱਡ ਕਰਾਸ ਸੁਸਾਇਟੀ ਤਰਨ ਤਾਰਨ ਦੇ ਸੈਕਟਰੀ ਸਰਬਜੀਤ ਸਿੰਘ ਥਿੰਦ ਵਲੋਂ ਜੀ ਆਇਆਂ ਕਿਹਾ ਗਿਆ। ਇਸ ਮੌਕੇ ਉਨ੍ਹਾਂ ਨੇ ਰੈਡ ਕਰਾਸ ਸੁਸਾਇਟੀ ਤਰਨ ਤਾਰਨ ਵਲੋਂ ਚੱਲ ਰਹੀਆਂ ਸੇਵਾਵਾਂ ਅਤੇ ਕੰਮਾਂ ਬਾਰੇ ਵਿਸਥਾਰਪੂਰਵਕ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਜਾਣੂ ਵੀ ਕਰਵਾਇਆ।
ਪਿਛਲੀ ਖ਼ਬਰ ਵਿਅਕਤੀ ਨੂੰ ਸੱਟਾਂ ਮਾਰਨ ’ਤੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਖਡੂਰ ਸਾਹਿਬ ਦੀ ਪੰਥਕ ਪਛਾਣ ਅਤੇ ਵੋਟਰਾਂ ਦੀਆਂ ਭਾਵਨਾਵਾਂ ਨੂੰ ਲੈ ਕੇ ਸੰਜੇ ਸਿੰਘ ਨਾਲ ਸਕੱਤਰ ਸਿੰਘ ਸੰਧੂ ਦੀ ਅਹਿਮ ਮੁਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।