ਰਮਨਦੀਪ ਕੌਰ ਸੇਰੋਂ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਖੁਸ਼ੀ ਦੀ ਲਹਿਰ-ਪ੍ਰਿੰਸ ਫਤਿਆਬਾਦ
ਫਤਿਆਬਾਦ, 15 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਬਾਦਲ (ਇਸਤਰੀ ਵਿੰਗ) ਦੀ ਮਜ਼ਬੂਤੀ ਲਈ ਪਾਰਟੀ ਹਾਈਕਮਾਨ ਵਲੋਂ ਕੀਤੇ ਗਏ ਅਹਿਮ ਐਲਾਨ ਤਹਿਤ ਬੀਬੀ ਰਮਨਦੀਪ ਕੌਰ ਸੇਰੋਂ ਇੰਚਾਰਜ ਹਲਕਾ ਖਡੂਰ ਸਾਹਿਬ ਨੂੰ ਇਸਤਰੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ
16-11-2026