ਦਲਜੀਤ ਸਿੰਘ ਪੰਨੂੰ ਭੋਜੀਆਂ ਦੀ ਮੌਤ ’ਤੇ ਆਗੂਆਂ ਵਲੋਂ ਦੁੱਖ ਪ੍ਰਗਟ
ਝਬਾਲ, 15 ਨਵੰਬਰ (ਸਰਬਜੀਤ ਸਿੰਘ)-ਝਬਾਲ ਤੋਂ ਥੋੜੀ ਦੂਰ ਪੈਂਦੇ ਪਿੰਡ ਭੋਜੀਆਂ ਵਾਸੀ ਪੰਨੂ ਪਰਿਵਾਰ ਦੇ ਨਵਜੋਤ ਸਿੰਘ ਅਤੇ ਦਲਜੋਤ ਸਿੰਘ ਪੰਨੂ ਨੂੰ ਉਸ ਵੇਲੇ ਬਹੁਤ ਹੀ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਪਿਤਾ ਸੇਵਾ ਮੁਕਤ ਸੁਪਰਡੈਂਟ ਬਿਜਲੀ ਬੋਰਡ ਦਲਜੀਤ ਸਿੰਘ ਪੰਨੂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ। ਦਲਜੀਤ ਸਿੰਘ ਪੰਨੂੰ ਦੀ ਮੌਤ ’ਤੇ ਉਨ੍ਹਾਂ ਦੀ ਪਤਨੀ ਗੁਰਮੀਤ ਕੌਰ ਪੰਨੂ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਚੇਅਰਮੈਨ ਅਤੇ ਸਾਬਕਾ ਸਰਪੰਚ ਜਸਬੀਰ ਸਿੰਘ ਸਵਰਗਾਪੁਰੀ, ਚੇਅਰਮੈਨ ਹਰਵੰਤ ਸਿੰਘ ਝਬਾਲ, ਚੇਅ.
ਝਬਾਲ, 15 ਨਵੰਬਰ (ਸਰਬਜੀਤ ਸਿੰਘ)-ਝਬਾਲ ਤੋਂ ਥੋੜੀ ਦੂਰ ਪੈਂਦੇ ਪਿੰਡ ਭੋਜੀਆਂ ਵਾਸੀ ਪੰਨੂ ਪਰਿਵਾਰ ਦੇ ਨਵਜੋਤ ਸਿੰਘ ਅਤੇ ਦਲਜੋਤ ਸਿੰਘ ਪੰਨੂ ਨੂੰ ਉਸ ਵੇਲੇ ਬਹੁਤ ਹੀ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਪਿਤਾ ਸੇਵਾ ਮੁਕਤ ਸੁਪਰਡੈਂਟ ਬਿਜਲੀ ਬੋਰਡ ਦਲਜੀਤ ਸਿੰਘ ਪੰਨੂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ। ਦਲਜੀਤ ਸਿੰਘ ਪੰਨੂੰ ਦੀ ਮੌਤ ’ਤੇ ਉਨ੍ਹਾਂ ਦੀ ਪਤਨੀ ਗੁਰਮੀਤ ਕੌਰ ਪੰਨੂ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਚੇਅਰਮੈਨ ਅਤੇ ਸਾਬਕਾ ਸਰਪੰਚ ਜਸਬੀਰ ਸਿੰਘ ਸਵਰਗਾਪੁਰੀ, ਚੇਅਰਮੈਨ ਹਰਵੰਤ ਸਿੰਘ ਝਬਾਲ, ਚੇਅ. ਰਮਨ ਕੁਮਾਰ ਝਬਾਲ, ਭਾਗ ਸਿੰਘ ਸੋਹਲ, ਹੈਰੀ ਬੁਰਜ, ਸਾਬਕਾ ਸਰਪੰਚ ਮਨਜਿੰਦਰ ਸਿੰਘ ਐਮਾ, ਕਾ. ਅਸ਼ੋਕ ਕੁਮਾਰ ਸੋਹਲ, ਪੂਰਨ ਸਿੰਘ ਅੱਡਾ ਝਬਾਲ, ਕਾ. ਦਵਿੰਦਰ ਕੁਮਾਰ ਸੋਹਲ ਅਤੇ ਹੋਰ ਵੱਖ-ਵੱਖ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।