15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਵਿਖੇ ਬਾਲ ਦਿਵਸ ਮਨਾਇਆ

ਖਡੂਰ ਸਾਹਿਬ, 15 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਰੰਗ-ਬਿਰੰਗੇ ਗੁਬਾਰਿਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ।

ਅਜੀਤ ਡੈਸਕ 16-11-2026
ਖਡੂਰ ਸਾਹਿਬ, 15 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਰੰਗ-ਬਿਰੰਗੇ ਗੁਬਾਰਿਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ (ਗੋਇੰਦਵਾਲ ਸਾਹਿਬ) ਨੇ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਮਿਹਨਤ, ਲਗਨ ਅਤੇ ਚੰਗੇ ਸੰਸਕਾਰਾਂ ਨਾਲ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਮੈਡਮ ਡੀ.ਕੇ. ਰੰਧਾਵਾ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ । ਸਮਾਗਮ ਖੁਸ਼ੀ ਭਰੇ ਮਾਹੌਲ ਅਤੇ ਯਾਦਗਾਰੀ ਪਲਾਂ ਨਾਲ ਸੰਪੰਨ ਹੋਇਆ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਰਮਨਜੀਤ ਸਿੰਘ ਸਿੱਕੀ ਅਤੇ ਰਣਜੀਤ ਸਿੰਘ ਰਾਣਾ ਨੇ ਪਿੰਡ ਖੇਲਾ ਵਿਖੇ ਸਵ. ਜਤਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।