ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵੇਈਂਪੂਈਂ ਵਲੋਂ ਬਾਲ ਦਿਵਸ ਮਨਾਇਆ
ਫਤਿਆਬਾਦ, 16 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵੇਈਂਪੂਈਂ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਦਿਆਰਥੀਆਂ ਲਈ ਵੱਖ-ਵੱਖ ਮੰਨੋਰੰਜਕ ਅਤੇ ਰੌਚਕ ਗਤੀਵਿਧੀਆਂ ਕਰਵਾਈਆਂ ਗਈਆਂ।
ਸੇਂਟ ਸੋਲਜ਼ਰ ਡਿਵਾਇਨ ਪਬਲਿਕ ਸਕੂਲ ਵੇਈਂਪੂਈਂ ਵਿਖੇ ਮਨਾਏ ਬਾਲ ਦਿਵਸ ਦਾ ਦ੍ਰਿਸ਼। ਤਸਵੀਰ: ਧੂੰਦਾ
17-11-2026