16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਕੰਚਨਪ੍ਰੀਤ ਕੌਰ ਨੂੰ ਇਸਤਰੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਬਣਾਉਣ ’ਤੇ ਕੌਂਸਲਰ ਪ੍ਰਮਿੰਦਰ ਕੌਰ ਅਤੇ ਸਤਿੰਦਰ ਸਿੰਘ ਸੋਨੀ ਨੇ ਕੀਤਾ ਧੰਨਵਾਦ

ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)—ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਸ਼੍ਰੋਮਣੀ ਅਕਾਲੀ ਦਲ ਦੀ ਇੰਚਾਰਜ ਕੰਚਨਪ੍ਰੀਤ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਨੂੰ ਸੂਬਾ ਸੀਨੀ. ਮੀਤ ਪ੍ਰਧਾਨ ਬਣਾਉਣ ’ਤੇ ਤਰਨ ਤਾਰਨ ਦੇ ਕੌਂਸਲਰ ਪ੍ਰਮਿੰਦਰ ਕੌਰ ਅਤੇ ਸੀਨੀਅਰ ਅਕਾਲੀ ਆਗੂ ਸਤਿੰਦਰ ਸਿੰਘ ਸੋਨੀ ਵਲੋਂ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ।

ਸਤਿੰਦਰ ਸਿੰਘ ਸੋਨੀ ਅਤੇ ਕੌਂਸਲਰ ਪਰਮਿੰਦਰ ਕੌਰ 17-11-2026
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)—ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਸ਼੍ਰੋਮਣੀ ਅਕਾਲੀ ਦਲ ਦੀ ਇੰਚਾਰਜ ਕੰਚਨਪ੍ਰੀਤ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਨੂੰ ਸੂਬਾ ਸੀਨੀ. ਮੀਤ ਪ੍ਰਧਾਨ ਬਣਾਉਣ ’ਤੇ ਤਰਨ ਤਾਰਨ ਦੇ ਕੌਂਸਲਰ ਪ੍ਰਮਿੰਦਰ ਕੌਰ ਅਤੇ ਸੀਨੀਅਰ ਅਕਾਲੀ ਆਗੂ ਸਤਿੰਦਰ ਸਿੰਘ ਸੋਨੀ ਵਲੋਂ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ। ਉਕਤ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਐਸੀ ਪਾਰਟੀ ਹੈ, ਜੋ ਕੰਮ ਕਰਨ ਵਾਲੇ ਵਰਕਰਾਂ ਦਾ ਪੂਰਾ ਮਾਣ ਸਨਮਾਨ ਕਰਦੀ ਹੈ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਹਿਲਾ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਸ ਨਿਯੁਕਤੀ ਨਾਲ ਜਿਥੇ ਸ਼੍ਰੋਮਣੀ ਅਕਾਲੀ ਦਲ ਵਿਚ ਤਰਨ ਤਾਰਨ ਹਲਕੇ ਨੂੰ ਵੱਡਾ ਮਾਣ ਮਿਲਿਆ ਹੈ, ਉਥੇ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ।
ਪਿਛਲੀ ਖ਼ਬਰ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਪਿੰਡ ਵੇਈਂਪੂਈਂ ਅਤੇ ਪਿੰਡ ਜਾਮਾਰਾਏ ਤੋਂ ਕਈ ਪਰਿਵਾਰ ਅਕਾਲੀ ਦਲ ਵਿਚ ਸ਼ਾਮਿਲ ਅਗਲੀ ਖ਼ਬਰ ਪੰਜਾਬ ਵਿਚ ਵਿਕਾਸ ਅਤੇ ਲੋਕ ਭਲਾਈ ਦੀ ਨਵੀਂ ਰਾਜਨੀਤੀ ਦਾ ਪ੍ਰਤੀਕ ਬਣੀ ਭਗਵੰਤ ਮਾਨ ਸਰਕਾਰ - ਰਵਿੰਦਰ ਸਿੰਘ ਬ੍ਰਹਮਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।